ਕੇਂਦਰ ਸਰਕਾਰ ਨੇ ਹਾਲ ਹੀ ‘ਚ 156 ਫਿਕਸਡ ਡੋਜ਼ ਕੰਬੀਨੇਸ਼ਨ ,(FDC) ਦਵਾਈਆਂ ‘ਤੇ ਪਾਬੰਦੀ ਲਗਾਉਣ ਦਾ ਫ਼ੈਸਲਾ ਕੀਤਾ ਹੈ। ਇਹਨਾਂ ਦਵਾਈਆਂ ਦੀ ਵਰਤੋਂ ਆਮ ਲਾਗਾਂ, ਖੰਘ, ਬੁਖਾਰ ਅਤੇ ਹੋਰ ਬਿਮਾਰੀਆਂ ਦੇ ਇਲਾਜ ਲਈ ਕੀਤੀ ਜਾਂਦੀ ਸੀ। ਸਿਹਤ ਮੰਤਰਾਲੇ ਦੀ ਮਾਹਿਰ ਕਮੇਟੀ ਨੇ ਇਨ੍ਹਾਂ ਦਵਾਈਆਂ ਦੀ ਜਾਂਚ ਕੀਤੀ ਅਤੇ ਪਾਇਆ ਕਿ ਇਨ੍ਹਾਂ ਦਾ ਮਿਸ਼ਰਨ ਉਚਿਤ ਨਹੀਂ ਹੈ। ਇਸ ਲਈ ਇਨ੍ਹਾਂ ਦੇ ਉਤਪਾਦਨ, ਭੰਡਾਰਨ ਅਤੇ ਵਿਕਰੀ ਨੂੰ ਤੁਰੰਤ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸ ਸੂਚੀ ਵਿੱਚ ਕਈ ਤਰ੍ਹਾਂ ਦੀਆਂ ਐਂਟੀਬਾਇਓਟਿਕਸ, ਦਰਦ ਨਿਵਾਰਕ ਦਵਾਈਆਂ, ਐਂਟੀ-ਐਲਰਜੀਕ ਦਵਾਈਆਂ ਅਤੇ ਮਲਟੀਵਿਟਾਮਿਨ ਸ਼ਾਮਲ ਹਨ।
Related Posts
ਸਟਾਫ ਨਰਸਾਂ 2 ਦਿਨ ਕਾਲੇ ਬਿੱਲੇ ਲਗਾ ਕੇ ਸਰਕਾਰ ਖ਼ਿਲਾਫ਼ ਕਰਨਗੀਆਂ ਪ੍ਰਦਰਸ਼ਨ
ਹਰਿਆਣਾ ਭਰ ਦੇ ਸਰਕਾਰੀ ਹਸਪਤਾਲਾਂ ‘ਚ ਕੰਮ ਕਰ ਰਹੀਆਂ ਸਟਾਫ ਨਰਸਾਂ ਅੱਜ ਯਾਨੀ ਮੰਗਲਵਾਰ ਨੂੰ ਕਾਲੇ ਬਿੱਲੇ ਲਗਾ ਕੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ…
CM ਯੋਗੀ ਵੱਲੋਂ ਲਖਨਊ ‘ਚ ਹੈਲਥ ਸਿਟੀ ਐਕਸਟੈਂਸ਼ਨ ਹਸਪਤਾਲ ਦਾ ਕੀਤਾ ਗਿਆ ਉਦਘਾਟਨ
ਉੱਤਰ ਪ੍ਰਦੇਸ਼ ਦੇ CM ਯੋਗੀ ਵੱਲੋਂ ਲਖਨਊ ‘ਚ ਹੈਲਥ ਸਿਟੀ ਐਕਸਟੈਂਸ਼ਨ ਹਸਪਤਾਲ ਦਾ ਕੀਤਾ ਗਿਆ ਉਦਘਾਟਨ। ਇਸ ਦੌਰਾਨ ਮੁੱਖ ਮੰਤਰੀ…
ਬੈਂਕ ਵੱਲੋਂ ਬਾਲੀਵੁੱਡ ਅਦਾਕਾਰ ਰਾਜਪਾਲ ਯਾਦਵ ਦੀ ਕਰੋੜਾਂ ਦੀ ਜਾਇਦਾਦ ਕੀਤੀ ਗਈ ਜ਼ਬਤ
ਯੂ.ਪੀ ਦੇ ਸ਼ਾਹਜਹਾਂਪੁਰ ਜ਼ਿਲ੍ਹੇ ਦੇ ਰਹਿਣ ਵਾਲੇ ਬਾਲੀਵੁੱਡ ਅਦਾਕਾਰ ਰਾਜਪਾਲ ਯਾਦਵ ਦੀ ਕਰੋੜਾਂ ਦੀ ਜਾਇਦਾਦ ਬੈਂਕ ਨੇ ਜ਼ਬਤ ਕਰ ਲਈ…