ਜ਼ਿਲਾ ਮੈਜਿਸਟ੍ਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਜ਼ਿਲੇ ਦੀ ਹੱਦ ਅੰਦਰ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ‘ਚ ਨਹਾਉਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਇਨ੍ਹਾਂ ਦੋਵਾਂ ਥਾਵਾਂ ‘ਤੇ ਡੂੰਘੇ ਪਾਣੀ ‘ਚ ਨਹਾਉਣ ਅਤੇ ਡੁੱਬਣ ਦੀਆਂ ਅਣਸੁਖਾਵੀਂ ਘਟਨਾਵਾਂ ਦੇ ਮੱਦੇਨਜ਼ਰ ਭਾਰਤੀ ਸਿਵਲ ਡਿਫੈਂਸ ਕੋਡ, 2023 ਦੀ ਧਾਰਾ 163 ਤਹਿਤ ਉਪਰੋਕਤ ਹੁਕਮ ਜਾਰੀ ਕੀਤੇ ਹਨ।
Related Posts
CM ਭਗਵੰਤ ਮਾਨ ਵੱਲੋਂ ਜਲੰਧਰ ਸਥਿਤ ਰਿਹਾਇਸ਼ ਨੂੰ ਲੈ ਕੇ ਬਦਲਣ ਦੀ ਬਣਾ ਰਹੇ ਹਨ ਯੋਜਨਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੀ ਜਲੰਧਰ ਸਥਿਤ ਰਿਹਾਇਸ਼ ਨੂੰ ਬਦਲਣ ਦੀ ਯੋਜਨਾ ਬਣਾ ਰਹੇ ਹਨ। ਹੁਣ ਉਹ…
ਪਟਿਆਲਾ : ਸ਼ਿਵ ਸੈਨਾ ਆਗੂ ਦੇ ਘਰ ਚੱਲੀਆਂ ਗੋਲੀਆਂ, ਇੱਕ ਵਿਅਕਤੀ ਜ਼ਖ਼ਮੀ
ਪਟਿਆਲਾ : ਬਾਬੂ ਸਿੰਘ ਕਲੋਨੀ ਵਿੱਚ ਦੇਰ ਰਾਤ ਫਾਇਰਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਗੋਲੀਆਂ ਸ਼ਿਵ ਸੈਨਾ ਬਾਲ ਠਾਕਰੇ…
ਸੂਬੇ ਦੇ ਮਾਨਤਾ ਪ੍ਰਾਪਤ ਸਕੂਲਾਂ ‘ਤੇ G.S.T ਲਾਗੂ ਕਰਨ ਦੇ ਫ਼ੈਸਲੇ ਨੂੰ ਲੈ ਕੇ ਸਕੂਲਾਂ ‘ਚ ਮਚਿਆ ਹੜਕੰਪ
ਪੰਜਾਬ ਸਰਕਾਰ ਨੇ ਸੂਬੇ ਦੇ ਮਾਨਤਾ ਪ੍ਰਾਪਤ ਸਕੂਲਾਂ ‘ਤੇ 18 ਫੀਸਦੀ ਜੀ.ਐੱਸ.ਟੀ. ਲਾਗੂ ਕਰਨ ਦੇ ਫ਼ੈਸਲੇ ਨਾਲ ਸਕੂਲਾਂ ‘ਚ ਹੜਕੰਪ…