ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵਲੋਂ ਸਾਲਿਡ ਵੇਸਟ ਮੈਨੇਜਮੈਂਟ ਨਿਯਮਾਂ ਦੀ ਉਲੰਘਣਾ ਕਰਨ ‘ਤੇ ਪੰਜਾਬ ‘ਤੇ 1026 ਕਰੋੜ ਰੁਪਏ ਦਾ ਜੁਰਮਾਨਾ ਲਾਉਣ ਦੀ ਕੀਤੀ ਗਈ ਕਾਰਵਾਈ ਤੋਂ ਬਾਅਦ ਜ਼ਮੀਨੀ ਪੱਧਰ ‘ਤੇ ਹਲਚਲ ਮਚ ਗਈ ਹੈ। ਇਸ ਤਹਿਤ ਅੱਜ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਮੈਦਾਨ ‘ਚ ਉਤਰੇ। ਉਨ੍ਹਾਂ ਨੇ ਡੰਪ ਅਤੇ ਕੰਪੈਕਟਰ ਸਾਈਟਾਂ ਦਾ ਦੌਰਾ ਕੀਤਾ ਅਤੇ ਕੂੜਾ ਚੁੱਕਣ ਅਤੇ ਛਾਂਟਣ ਦੀ ਜਾਂਚ ਕੀਤੀ।
Related Posts
ਲੁਧਿਆਣਾ ‘ਚ ਪੁਲਿਸ ਨੇ ਨਕਲੀ ਬ੍ਰਾਂਡ ਵਾਲੇ ਕੱਪੜੇ ਵੇਚਣ ਵਾਲੀਆਂ ਦੁਕਾਨਾਂ ’ਤੇ ਕੀਤੀ ਛਾਪੇਮਾਰੀ
ਮਹਾਨਗਰ ‘ਚ ਨਕਲੀ ਬ੍ਰਾਂਡ ਵਾਲੇ ਕੱਪੜੇ ਵੇਚਣ ਵਾਲਿਆਂ ਦਾ ਪਰਦਾਫਾਸ਼ ਹੋਇਆ ਹੈ। ਲੁਧਿਆਣਾ ਦੇ ਅਕਾਲਗੜ੍ਹ ਬਾਜ਼ਾਰ ਵਿੱਚ ਅੱਜ ਜੋਧਪੁਰ ਪੁਲਿਸ ਨੇ…
ਸ਼੍ਰੋਮਣੀ ਅਕਾਲੀ ਦਲ ਵੱਲੋਂ ਆਉਣ ਵਾਲੀਆਂ ਜ਼ਿਮਨੀ ਚੋਣਾਂ ਦੀਆਂ ਤਿਆਰੀਆਂ ਕੀਤੀਆਂ ਗਈਆਂ ਸ਼ੁਰੂ
ਸ਼੍ਰੋਮਣੀ ਅਕਾਲੀ ਦਲ ਨੇ ਆਉਣ ਵਾਲੀਆਂ ਜ਼ਿਮਨੀ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀ ਨੇ ਇਨ੍ਹਾਂ ਚੋਣਾਂ ਲਈ ਉਮੀਦਵਾਰਾਂ…
ਕੈਨੇਡਾ ਸੜਕ ਹਾਦਸੇ ‘ਚ ਲੁਧਿਆਣਾ ਦੀ ਕੁੜੀ ਦੀ ਮੌਤ
ਕੈਨੇਡਾ ਦੇ ਸ਼ਹਿਰ ਬਰੈਂਪਟਨ ‘ਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਮੱਲ੍ਹਾ ਦੀ ਨੌਜਵਾਨ ਲੜਕੀ ਦੀ…