ਕੋਰੋਨਾ ਤੋਂ ਬਾਅਦ ਪੰਜਾਬ ‘ਚ ਖਤਰਨਾਕ ਬੀਮਾਰੀ ਮੰਕੀ ਪੌਕਸ ਨੂੰ ਲੈ ਕੇ ਸਿਹਤ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ। WHO ਨੇ ਮੰਕੀ ਪੌਕਸ ਨੂੰ ਵਿਸ਼ਵ ਸਿਹਤ ਐਮਰਜੈਂਸੀ ਘੋਸ਼ਿਤ ਕੀਤਾ ਹੈ। ਹਾਲਾਂਕਿ WHO ਨੇ ਇਹ ਵੀ ਕਿਹਾ ਹੈ ਕਿ ਘਬਰਾਉਣ ਦੀ ਲੋੜ ਨਹੀਂ ਹੈ, ਇਸ ਵਾਇਰਸ ਨਾਲ ਆਸਾਨੀ ਨਾਲ ਲੜਿਆ ਜਾ ਸਕਦਾ ਹੈ, ਪਰ ਇਸਦੇ ਲਈ ਅੰਤਰਰਾਸ਼ਟਰੀ ਸਹਿਯੋਗ ਬਹੁਤ ਜ਼ਰੂਰੀ ਹੈ। ਵਾਇਰਸ ਦੀ ਜਾਂਚ ਲਈ ਦੇਸ਼ ਦੀਆਂ 22 ਲੈਬਾਂ ਦੀ ਚੋਣ ਕੀਤੀ ਗਈ ਹੈ, ਜਿਸ ਵਿੱਚ ਚੰਡੀਗੜ੍ਹ, ਹਿਮਾਚਲ, ਹਰਿਆਣਾ ਅਤੇ ਪੰਜਾਬ ਵਿੱਚੋਂ ਸਿਰਫ਼ ਅੰਮ੍ਰਿਤਸਰ ਦੀ ਚੋਣ ਕੀਤੀ ਗਈ ਹੈ। ਵਾਇਰਸ ਟੈਸਟਿੰਗ ਸਮੱਗਰੀ ਪੁਣੇ ਤੋਂ ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ ਕਾਲਜ ਦੀ ਲੈਬ ਵਿੱਚ ਪਹੁੰਚ ਗਈ ਹੈ।
Related Posts
ਐਨਰਜੀ ਡਰਿੰਕਸ ਦੇ ਨਾਂ ’ਤੇ ਵੇਚੇ ਜਾ ਰਹੇ ਤਰਲ ਪਦਾਰਥ, ਜਿਸ ਨਾਲ ਬੱਚਿਆਂ ਦੀ ਸਿਹਤ ਵਿਗੜ ਰਹੀ
ਤਰਨਤਾਰਨ ਜ਼ਿਲ੍ਹੇ ਦੇ ਕਈ ਸਕੂਲਾਂ ਨੇੜੇ ਐਨਰਜੀ ਡਰਿੰਕਸ ਦੇ ਨਾਂ ’ਤੇ ਵੇਚੇ ਜਾ ਰਹੇ ਤਰਲ ਪਦਾਰਥਾਂ ਕਾਰਨ ਬੱਚਿਆਂ ਦੀ ਸਿਹਤ…
ਪੀ.ਜੀ.ਆਈ ਦੇ ਰੈਜ਼ੀਡੈਂਟ ਡਾਕਟਰਾਂ ਦੀ ਹੜਤਾਲ ਦਾ ਅੱਜ 5ਵਾਂ ਦਿਨ
ਪੀ.ਜੀ.ਆਈ. ਚੰਡੀਗੜ੍ਹ ‘ਚ ਰੈਜ਼ੀਡੈਂਟ ਡਾਕਟਰਾਂ ਦੀ ਹੜਤਾਲ ਫਿਲਹਾਲ ਖਤਮ ਨਹੀਂ ਹੋਵੇਗੀ। ਰੈਜ਼ੀਡੈਂਟ ਡਾਕਟਰਾਂ ਨੇ ਪ੍ਰੈਸ ਕਾਨਫਰੰਸ ਕਰਕੇ ਇਹ ਐਲਾਨ ਕੀਤਾ…
ਭਲਕੇ ਬੰਦ ਰਹਿਣਗੇ ਅੰਮ੍ਰਿਤਸਰ ਅਤੇ ਚੰਡੀਗੜ੍ਹ ਦੇ ਹਵਾਈ ਅੱਡੇ
ਅੱਤਵਾਦੀ ਪੰਨੂੰ ਨੇ ਇਕ ਵੀਡੀਓ ਰਾਹੀਂ ਨੌਜਵਾਨਾਂ ਨੂੰ ਹਵਾਈ ਅੱਡੇ ‘ਤੇ ਕਿਰਪਾਨ ਪਹਿਨਣ ਤੋਂ ਇਨਕਾਰ ਕੀਤੇ ਜਾਣ ‘ਤੇ ਭੜਕਾਇਆ ਸੀ…