ਸ਼ਿਵ ਸੈਨਾ ਆਗੂ ਸੁਧੀਰ ਕੁਮਾਰ ਸੂਰੀ ਦੇ ਕਤਲ ਦੇ ਮੁੱਖ ਗਵਾਹ ਕੌਸ਼ਲ ਕੁਮਾਰ ਸ਼ਰਮਾ ਨੂੰ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ ਅਤੇ ਉਨ੍ਹਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ, ਜਿਸ ‘ਤੇ ਉਨ੍ਹਾਂ ਨੇ ਜਵਾਬ ਦਿੱਤਾ ਹੈ ਕਿ ਜੇਕਰ ਪੁਲਿਸ ਅਤੇ ਸਰਕਾਰ ਨੇ ਕੋਈ ਠੋਸ ਕਦਮ ਨਾ ਚੁੱਕਿਆ ਤਾਂ ਉਨ੍ਹਾਂ ਸੜਕਾਂ ‘ਤੇ ਉਤਰਨ ਦੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਕਿ ਪਿਛਲੇ ਕੁਝ ਸਮੇਂ ਤੋਂ ਉਨ੍ਹਾਂ ਨੂੰ ਸਮਾਜ ਵਿਰੋਧੀ ਅਨਸਰਾਂ ਵੱਲੋਂ ਸੁਧੀਰ ਕੁਮਾਰ ਕਤਲ ਕੇਸ ਵਿੱਚ ਗਵਾਹੀ ਨਾ ਦੇਣ ਦੀਆਂ ਧਮਕੀਆਂ ਮਿਲ ਰਹੀਆਂ ਹਨ ਅਤੇ ਹੁਣ ਕੇਸ ਵਾਲੇ ਦਿਨ ਅਦਾਲਤ ‘ਚ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ, ਜਿਸ ਦੀ ਸ਼ਿਕਾਇਤ ਸਰਕਾਰ ਅਤੇ ਪੁਲਿਸ ਨੂੰ ਦਿੱਤੀ ਗਈ ਹੈ, ਜਿਸ ‘ਤੇ ਅਜੇ ਤੱਕ ਕੋਈ ਠੋਸ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ।
Related Posts
ਸੂਬੇ ਦੇ ਮਾਨਤਾ ਪ੍ਰਾਪਤ ਸਕੂਲਾਂ ‘ਤੇ G.S.T ਲਾਗੂ ਕਰਨ ਦੇ ਫ਼ੈਸਲੇ ਨੂੰ ਲੈ ਕੇ ਸਕੂਲਾਂ ‘ਚ ਮਚਿਆ ਹੜਕੰਪ
ਪੰਜਾਬ ਸਰਕਾਰ ਨੇ ਸੂਬੇ ਦੇ ਮਾਨਤਾ ਪ੍ਰਾਪਤ ਸਕੂਲਾਂ ‘ਤੇ 18 ਫੀਸਦੀ ਜੀ.ਐੱਸ.ਟੀ. ਲਾਗੂ ਕਰਨ ਦੇ ਫ਼ੈਸਲੇ ਨਾਲ ਸਕੂਲਾਂ ‘ਚ ਹੜਕੰਪ…
ਸ਼੍ਰੋਮਣੀ ਕਮੇਟੀ ਮੁਲਾਜ਼ਮ ਦੀ ਹੱਤਿਆ ਦੇ ਮਾਮਲੇ ’ਚ ਇੱਕ ਗ੍ਰਿਫ਼ਤਾਰ
ਹਰਿਮੰਦਰ ਸਾਹਿਬ ਕੰਪਲੈਕਸ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਸ਼੍ਰੋਮਣੀ ਕਮੇਟੀ ਦੇ ਦਫ਼ਤਰ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਮੁਲਾਜ਼ਮ…
ਸ਼੍ਰੋਮਣੀ ਕਮੇਟੀ ਚੋਣਾਂ ਦੀ ਵੋਟਰ ਸੂਚੀ ‘ਚ ਵੱਡੀ ਅਣਗਹਿਲੀ ਸਾਹਮਣੇ ਆਈ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਗਾਮੀ ਚੋਣਾਂ ਲਈ ਵੋਟਰ ਸੂਚੀ ਤਿਆਰ ਕਰਨ ਵਿੱਚ ਲਾਪਰਵਾਹੀ ਵਰਤਣ ਵਾਲੇ ਜਲ ਸਪਲਾਈ ਤੇ ਸੈਨੀਟੇਸ਼ਨ…