ਬੰਧਕੀ ਲੋੜਾਂ ਅਤੇ ਲੋਕ ਹਿੱਤਾਂ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਪੰਜਾਬ ਰਾਜ ਸਕੂਲ ਸਿੱਖਿਆ ਬੋਰਡ ਵਿਭਾਗ ਵਿੱਚ ਕੰਮ ਕਰਦੇ ਪੀ.ਈ.ਐੱਸ.-1 ਕਾਰਡ ਦੇ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀਆਂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ। ਜੇਕਰ ਉਪਰੋਕਤ ਤਬਾਦਲਿਆਂ ਕਾਰਨ ਕਿਸੇ ਅਧਿਕਾਰੀ ਨੂੰ ਹਟਾਇਆ ਜਾਂਦਾ ਹੈ ਤਾਂ ਉਹ ਤੁਰੰਤ ਆਪਣੇ ਜ਼ਿਲ੍ਹੇ ਨਾਲ ਸਬੰਧਤ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਨੂੰ ਰਿਪੋਰਟ ਕਰੇ ਤਾਂ ਜੋ ਬਾਅਦ ਵਿੱਚ ਉਸਦੀ ਤਾਇਨਾਤੀ ਦੇ ਹੁਕਮ ਜਾਰੀ ਕੀਤੇ ਜਾ ਸਕਣ। ਸਬੰਧਤ ਜ਼ਿਲ੍ਹਾ ਸਿੱਖਿਆ ਅਫ਼ਸਰ ਉਕਤ ਰਿਪੋਰਟ ਤੁਰੰਤ ਸਰਕਾਰ ਨੂੰ ਭੇਜਣੀ ਯਕੀਨੀ ਬਣਾਉਣ। ਇਹ ਹੁਕਮ ਸਿੱਖਿਆ ਮੰਤਰੀ ਦੀ ਪ੍ਰਵਾਨਗੀ ਨਾਲ ਜਾਰੀ ਕੀਤੇ ਗਏ ਹਨ ਅਤੇ ਇਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕੀਤਾ ਜਾਵੇ।
Related Posts
ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸੁਖਬੀਰ ਸਿੰਘ ਬਾਦਲ ‘ਤੇ ਕੀਤਾ ਤਿੱਖਾ ਹਮਲਾ
ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੁਖਬੀਰ ਸਿੰਘ ਬਾਦਲ ‘ਤੇ ਤਿੱਖਾ ਹਮਲਾ…
ਕੋਲਕਾਤਾ ਕਾਂਡ: ਪੀਜੀਆਈ ਦੇ ਰੈਜ਼ੀਡੈਂਟ ਡਾਕਟਰਾਂ ਵੱਲੋਂ ਹੜਤਾਲ ਕੀਤੀ ਗਈ ਖ਼ਤਮ
ਕੋਲਕਾਤਾ ਦੇ ਆਰਜੀ ਕਰ ਮੈਡੀਕਲ ਕਾਲਜ ਵਿੱਚ ਮਹਿਲਾ ਟ੍ਰੇਨੀ ਡਾਕਟਰ ਦੀ ਜਬਰ-ਜਨਾਹ ਉਪਰੰਤ ਹੱਤਿਆ ਦੇ ਮਾਮਲੇ ਵਿਚ ਪੀਜੀਆਈ ਚੰਡੀਗੜ੍ਹ ਵਿੱਚ…
ਲੁਧਿਆਣਾ ‘ਚ ਪੁਲਿਸ ਨੇ ਨਕਲੀ ਬ੍ਰਾਂਡ ਵਾਲੇ ਕੱਪੜੇ ਵੇਚਣ ਵਾਲੀਆਂ ਦੁਕਾਨਾਂ ’ਤੇ ਕੀਤੀ ਛਾਪੇਮਾਰੀ
ਮਹਾਨਗਰ ‘ਚ ਨਕਲੀ ਬ੍ਰਾਂਡ ਵਾਲੇ ਕੱਪੜੇ ਵੇਚਣ ਵਾਲਿਆਂ ਦਾ ਪਰਦਾਫਾਸ਼ ਹੋਇਆ ਹੈ। ਲੁਧਿਆਣਾ ਦੇ ਅਕਾਲਗੜ੍ਹ ਬਾਜ਼ਾਰ ਵਿੱਚ ਅੱਜ ਜੋਧਪੁਰ ਪੁਲਿਸ ਨੇ…