ਪੰਜਾਬ ਭਾਜਪਾ ਮਾਮਲਿਆਂ ਦੇ ਇੰਚਾਰਜ ਵਿਜੇ ਰੂਪਾਨੀ ਨੇ ਸੁਨੀਲ ਜਾਖੜ ਨੂੰ ਲੈ ਕੇ ਚੱਲ ਰਹੀਆਂ ਅਟਕਲਾਂ ਨੂੰ ਖ਼ਤਮ ਕਰ ਦਿੱਤਾ ਹੈ। ਇਨ੍ਹਾਂ ਅਟਕਲਾਂ ਦਰਮਿਆਨ ਉਨ੍ਹਾਂ ਨੇ ਜਾਖੜ ਨੂੰ ਸੂਬਾ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਬਾਰੇ ਸਥਿਤੀ ਸਪੱਸ਼ਟ ਕਰ ਦਿੱਤੀ ਹੈ। ਪਾਰਟੀ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਪਿਛਲੇ ਹਫ਼ਤੇ ਚੰਡੀਗੜ੍ਹ ਆਏ ਰੂਪਾਨੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਜਾਖੜ ਨੂੰ ਬਦਲਣ ਲਈ ਕਿਸੇ ਵੀ ਕਦਮ ਤੋਂ ਸਾਫ਼ ਇਨਕਾਰ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਪਾਰਟੀ ਵਿੱਚ ਇਸ ਗੱਲ ਨੂੰ ਲੈ ਕੇ ਹਲਚਲ ਮਚੀ ਹੋਈ ਹੈ ਕਿ ਸੂਬਾ ਇਕਾਈ ਨੂੰ ਨਵਾਂ ਪ੍ਰਧਾਨ ਮਿਲ ਸਕਦਾ ਹੈ।
Related Posts
SGPC ਦਫ਼ਤਰ ਦੇ ਮੁਲਾਜ਼ਮ ਦਾ ਕਤਲ ਮਾਮਲਾ ਦੇ ਮੁੱਖ ਦੋਸ਼ੀ ਸੁਖਬੀਰ ਸਿੰਘ ਗ੍ਰਿਫ਼ਤਾਰ
ਪਿਛਲੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਵਿੱਚ ਮੁਲਾਜ਼ਮਾਂ ਵਿਚਾਲੇ ਝੜਪ ਹੋ ਗਈ ਸੀ। ਜਿੱਥੇ ਐੱਸ.ਜੀ.ਪੀ.ਸੀ. ਧਰਮ ਪ੍ਰਚਾਰ ਦੇ…
ਕਾਲਜਾਂ ਦੇ ਵਿਦਿਆਰਥੀਆਂ ਲਈ ਇਹ ਅਹਿਮ ਖ਼ਬਰ
ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਨੇ ਹੁਣ ਆਪਣੇ ਮਾਨਤਾ ਪ੍ਰਾਪਤ ਕਾਲਜਾਂ ਵਿੱਚ ਵੱਖ-ਵੱਖ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਕੋਰਸਾਂ ਵਿੱਚ ਦਾਖਲਾ ਲੈਣ ਵਾਲੇ…
ਵੀਡੀਓ ਵਾਇਰਲ ਹੋਣ ਉਪਰੰਤ ਵਿਵਾਦਾਂ ਵਿੱਚ ਘਿਰੇ ਪਟਿਆਲਾ ਦੇ ਡਿਪਟੀ ਕਮਿਸ਼ਨਰ
ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਬਾਰੇ ਵਾਇਰਲ ਹੋਈ ਇਕ ਵੀਡੀਓ ਕਾਰਨ ਅੱਜ ਜ਼ਿਲ੍ਹਾ ਪ੍ਰਸ਼ਾਸਨ ਵਿੱਚ ਕਾਫ਼ੀ ਹਲਚਲ ਰਹੀ,…