CM ਭਗਵੰਤ ਮਾਨ ਵੱਲੋਂ ਅੱਜ ਖੁਰਾਕ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ। ਮੀਟਿੰਗ ਵਿੱਚ ਝੋਨੇ ਦੇ ਪ੍ਰਬੰਧਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਦੌਰਾਨ ਸਟੋਰੇਜ ਦੇ ਮੁੱਦੇ ‘ਤੇ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਵੀ ਗੱਲਬਾਤ ਕੀਤੀ ਗਈ, ਜਿਸ ‘ਤੇ ਉਨ੍ਹਾਂ ਨੇ ਵੀ ਇਸ ਮਸਲੇ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਉਹ ਝੋਨੇ ਦੀ ਖਰੀਦ ਲਈ ਤਿਆਰ ਹਨ ਅਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
Related Posts
ਛੁੱਟੀਆਂ ਮਨਾਉਣ ਲਈ ਘਰ ਆਏ ਬੀ.ਐਸ.ਐਫ. ਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ
ਛੁੱਟੀਆਂ ਮਨਾਉਣ ਲਈ ਆਪਣੇ ਪਿੰਡ ਫੂਲੇਵਾਲਾ ਆਏ ਬੀ.ਐਸ.ਐਫ. ਜਵਾਨ ਜਗਵਿੰਦਰ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।…
ਟਰੇਨਾਂ ‘ਚ ਸਫਰ ਕਰਨ ਵਾਲੇ ਯਾਤਰੀਆਂ ਲਈ ਅਹਿਮ ਖ਼ਬਰ
ਟਰੇਨਾਂ ‘ਚ ਸਫਰ ਕਰਨ ਵਾਲੇ ਯਾਤਰੀਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਪੰਜਾਬ ‘ਚ ਕਈ ਟਰੇਨਾਂ ਨੂੰ ਰੱਦ ਕਰਨ ਅਤੇ…
ਪੁਲਿਸ ਵੱਲੋਂ ਆਜ਼ਾਦੀ ਦਿਵਸ ਦੇ ਸ਼ਾਂਤਮਈ ਜਸ਼ਨ ਨੂੰ ਯਕੀਨੀ ਬਣਾਉਣ ਲਈ ਸਾਰੇ ਬੱਸ ਅੱਡਿਆਂ ਦੀ ਲਈ ਤਲਾਸ਼ੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਆਗਾਮੀ ਆਜ਼ਾਦੀ ਦਿਵਸ-2024 ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ…