Friday, September 11, 2026
Home Punjab ਨਾਭਾ ਵਿਖੇ ਮਹਾਂ ਸਫਾਈ ਅਭਿਆਨ ਜਾਰੀ

ਨਾਭਾ ਵਿਖੇ ਮਹਾਂ ਸਫਾਈ ਅਭਿਆਨ ਜਾਰੀ

0
3

ਨਾਭਾ: ਪੰਜਾਬ ਸਰਕਾਰ ਅਤੇ ਮਾਣਯੋਗ ਕੈਬਿਨੇਟ ਮੰਤਰੀ ਸਥਾਨਕ ਸਰਕਾਰ ਜੀ ਦੇ ਹੁਕਮਾਂ ਅਨੁਸਾਰ ਮਹਾ ਸਫਾਈ ਅਭਿਆਨ ਤਹਿਤ ਨਗਰ ਕੌਂਸਲ ਨਾਭਾ ਵਿਖੇ ਗੁਰਦੁਆਰਾ ਸਾਹਿਬ ਦੇ ਆਲੇ ਦੁਆਲੇ ਦੀ ਸਾਫ ਸਫਾਈ ਕਰਵਾਈ ਗਈ ਅਤੇ ਸਫਾਈ ਮੁਹਿੰਮ ਚਲਾਈ ਗਈ। ਕਾਰਜ ਸਾਧਕ ਅਫਸਰ ਨਗਰ ਕੌਂਸਲ ਨਾਭਾ ਵੱਲੋਂ ਸ਼ਹਿਰ ਨਿਵਾਸੀਆਂ ਨੂੰ ਨਾਭਾ ਸ਼ਹਿਰ ਨੂੰ ਸਾਫ ਰੱਖਣ ਲਈ ਅਪੀਲ ਕੀਤੀ ਗਈ ਅਤੇ ਨਗਰ ਕੌਂਸਲ ਨਾਭਾ ਦੇ ਸਫਾਈ ਕਰਮਚਾਰੀਆਂ ਦਾ ਸਾਥ ਦੇਣ ਲਈ ਅਪੀਲ ਕੀਤੀ ਗਈ।

LEAVE A REPLY

Please enter your comment!
Please enter your name here