ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ੍ਰੀ ਅਮਿਤ ਸ਼ਾਹ ਅੰਬਾਲਾ ਛਾਉਣੀ ਵਿਖੇ 1857 ਦੀ ਪਹਿਲੀ ਆਜ਼ਾਦੀ ਦੀ ਲੜਾਈ ਦੇ ਸ਼ਹੀਦਾਂ ਦੀ ਯਾਦ ਵਿੱਚ ਬਣਾਏ ਗਏ ਸ਼ਹੀਦੀ ਸਮਾਰਕ ਦੇ ਉਦਘਾਟਨ ਸਮਾਰੋਹ ਦੀ ਸ਼ੁਰੂਆਤ ਦੀਪ ਜਗਾ ਕੇ ਕਰਦੇ ਹੋਏ। ਇਸ ਮੌਕੇ ਉਨ੍ਹਾਂ ਦੇ ਨਾਲ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਅਤੇ ਊਰਜਾ ਮੰਤਰੀ ਸ੍ਰੀ ਅਨਿਲ ਵਿਜ ਵੀ ਮੌਜੂਦ ਹਨ।
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ੍ਰੀ ਅਮਿਤ ਸ਼ਾਹ ਅੰਬਾਲਾ ਛਾਉਣੀ ਵਿਖੇ 1857 ਦੀ ਪਹਿਲੀ ਆਜ਼ਾਦੀ ਦੀ ਲੜਾਈ ਦੇ ਸ਼ਹੀਦਾਂ ਦੀ ਯਾਦ ਵਿੱਚ ਬਣਾਏ ਗਏ ਸ਼ਹੀਦੀ ਸਮਾਰਕ ਦੇ ਉਦਘਾਟਨ ਸਮਾਰੋਹ ਦੀ ਸ਼ੁਰੂਆਤ ਦੀਪ ਜਗਾ ਕੇ ਕਰਦੇ ਹੋਏ।
RELATED ARTICLES



