Google search engine
HomePunjabਸੁਪਰੀਮ ਕੋਰਟ ਨੇ ਬਿਕਰਮ ਮਜੀਠੀਆ ਨੂੰ ਜ਼ਮਾਨਤ ਦਿੱਤੀ

ਸੁਪਰੀਮ ਕੋਰਟ ਨੇ ਬਿਕਰਮ ਮਜੀਠੀਆ ਨੂੰ ਜ਼ਮਾਨਤ ਦਿੱਤੀ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਨੇ ਲੰਬੀ ਸੁਣਵਾਈ ਤੋਂ ਬਾਅਦ ਜ਼ਮਾਨਤ ਦੇ ਦਿੱਤੀ ਹੈ। ਮਜੀਠੀਆ ਨੂੰ 25 ਜੂਨ, 2025 ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਦੋਂ ਤੋਂ ਉਹ ਨਾਭਾ ਜੇਲ੍ਹ ਵਿੱਚ ਬੰਦ ਸਨ।

ਜ਼ਮਾਨਤ ਮਿਲਣ ਤੋਂ ਥੋੜ੍ਹੀ ਦੇਰ ਬਾਅਦ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਮਜੀਠੀਆ ਨੂੰ ਮਿਲਣ ਲਈ ਨਾਭਾ ਜੇਲ੍ਹ ਪਹੁੰਚੇ। ਬਿਕਰਮ ਮਜੀਠੀਆ ਦੀ ਰਿਹਾਈ ਨਾਲ ਉਨ੍ਹਾਂ ਦੇ ਹੱਕ ਵਿੱਚ ਰਾਜਨੀਤਿਕ ਅਤੇ ਸਮਾਜਿਕ ਹੱਲ ਚੱਲ ਵੀ ਤੇਜ਼ ਹੋ ਗਏ ਹਨ।

ਇਸ ਮਾਮਲੇ ਵਿੱਚ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਸੁਪਰੀਮ ਕੋਰਟ ਦੀ ਜ਼ਮਾਨਤ ਨੇ ਉਨ੍ਹਾਂ ਨੂੰ ਕਾਨੂੰਨੀ ਰਾਹਤ ਦਿਤੀ ਹੈ ਅਤੇ ਹੁਣ ਉਨ੍ਹਾਂ ਦੀ ਹਾਜ਼ਰੀ ਅਤੇ ਆਗੂਈ ਦੇ ਸੰਬੰਧਿਤ ਚਰਚਾਵਾਂ ਤੇਜ਼ ਹੋ ਗਈਆਂ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments