ਓਟਵਾ: ਬ੍ਰਿਟਿਸ਼ ਕੋਲੰਬੀਆ ਸਥਿਤ ‘ਟੰਬਰ ਰਿਜ ਸੈਕੰਡਰੀ ਸਕੂਲ’ ‘ਚ ਇਕ ਬੰਦੂਕਧਾਰੀ ਨੇ ਅੰਨੇਵਾਹ ਗੋਲੀਆਂ ਚਲਾ ਦਿੱਤੀਆਂ। ਇਸ ਗੋਲੀਬਾਰੀ ਦੌਰਾਨ 10 ਲੋਕਾਂ ਦੀ ਮੌਤ ਹੋ ਗਈ ਅਤੇ 25 ਹੋਰ ਜ਼ਖ਼ਮੀ ਹੋ ਗਏ। ਬੰਦੂਕਧਾਰੀ ਨੇ ਖੁਦ ਨੂੰ ਵੀ ਗੋਲੀ ਮਾਰ ਲਈ ਹੈ।
ਆਰ ਸੀ ਐਮ ਪੀ ਨੇ ਘਟਨਾ ਬਾਰੇ ਹੇਠ ਲਿਖਿਆ ਬਿਆਨ ਜਾਰੀ ਕੀਤਾ ਹੈ:








