Thursday, July 16, 2026
Home National ਰਾਜ ਸਭਾ ਦੀਆਂ 37 ਸੀਟਾਂ ਲਈ 16 ਮਾਰਚ ਨੂੰ ਚੋਣ, ਨਤੀਜੇ ਉਸੇ...

ਰਾਜ ਸਭਾ ਦੀਆਂ 37 ਸੀਟਾਂ ਲਈ 16 ਮਾਰਚ ਨੂੰ ਚੋਣ, ਨਤੀਜੇ ਉਸੇ ਦਿਨ

0
39

ਨਵੀਂ ਦਿੱਲੀ: ਚੋਣ ਕਮਿਸ਼ਨ ਆਫ਼ ਇੰਡੀਆ ਨੇ ਰਾਜ ਸਭਾ ਦੀਆਂ ਖਾਲੀ ਹੋ ਰਹੀਆਂ 37 ਸੀਟਾਂ ਲਈ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਜਾਰੀ ਨੋਟੀਫਿਕੇਸ਼ਨ ਅਨੁਸਾਰ ਵੋਟਿੰਗ 16 ਮਾਰਚ 2026 ਨੂੰ ਹੋਵੇਗੀ ਅਤੇ ਨਤੀਜੇ ਉਸੇ ਦਿਨ ਸ਼ਾਮ 5 ਵਜੇ ਤੱਕ ਐਲਾਨੇ ਜਾਣਗੇ।

ਇਨ੍ਹਾਂ ਚੋਣਾਂ ਤਹਿਤ ਕਈ ਰਾਜਾਂ ਦੀਆਂ ਰਾਜ ਸਭਾ ਸੀਟਾਂ ਖਾਲੀ ਹੋ ਰਹੀਆਂ ਹਨ। ਹਰਿਆਣਾ ਵਿੱਚ ਦੋ ਸੀਟਾਂ ਖਾਲੀ ਹੋਣਗੀਆਂ, ਜਦਕਿ ਹਿਮਾਚਲ ਪ੍ਰਦੇਸ਼ ਵਿੱਚ ਇੱਕ ਸੀਟ ਖਾਲੀ ਹੋ ਰਹੀ ਹੈ।

ਹਰਿਆਣਾ ਵਿੱਚ ਰਾਜ ਸਭਾ ਮੈਂਬਰ ਰਾਮਚੰਦਰ ਜਾਂਗੜਾ ਅਤੇ ਕਿਰਨ ਚੌਧਰੀ ਦੀ ਮਿਆਦ ਪੂਰੀ ਹੋਣ ਨਾਲ ਇਹ ਦੋਵੇਂ ਸੀਟਾਂ ਖਾਲੀ ਹੋਣਗੀਆਂ।

ਚੋਣ ਕਮਿਸ਼ਨ ਵੱਲੋਂ ਜਲਦ ਹੀ ਪੂਰਾ ਚੋਣ ਕਾਰਜਕ੍ਰਮ ਜਾਰੀ ਕੀਤਾ ਜਾਣ ਦੀ ਸੰਭਾਵਨਾ ਹੈ।

PunjabKesari

PunjabKesari

LEAVE A REPLY

Please enter your comment!
Please enter your name here