ਲੁਧਿਆਣਾ: ਪੰਜਾਬ ਸਟੇਟ ਮਿਡ-ਡੇ ਮੀਲ ਸੋਸਾਇਟੀ ਨੇ ਪ੍ਰਧਾਨ ਮੰਤਰੀ ਪੋਸ਼ਣ ਯੋਜਨਾ ਤਹਿਤ ਸਕੂਲਾਂ ਵਿੱਚ ਪਰੋਸੇ ਜਾਣ ਵਾਲੇ ਮਿਡ ਡੇ ਮੀਲ ਦੇ ਹਫ਼ਤਾਵਾਰੀ ਮੀਨੂ ਸਬੰਧੀ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ।
ਇਹ ਪ੍ਰਬੰਧ 1 ਮਾਰਚ 2026 ਤੋਂ 31 ਮਾਰਚ 2026 ਤੱਕ ਲਾਗੂ ਰਹੇਗਾ। ਅਧਿਕਾਰੀਆਂ ਨੂੰ ਹੁਕਮ ਦਿੱਤੇ ਗਏ ਹਨ ਕਿ ਇਨ੍ਹਾਂ ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ।








