ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ । ਆਬਕਾਰੀ ਨੀਤੀ ਨਾਲ ਸਬੰਧਤ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਦੇ ਕੇਸ ਵਿੱਚ ਰੌਜ਼ ਐਵੇਨਿਊ ਅਦਾਲਤ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਅਗਸਤ ਤੱਕ ਵਧਾ ਦਿੱਤੀ ਹੈ। ਅਦਾਲਤ ਨੇ ਮਨੀਸ਼ ਸਿਸੋਦੀਆ ਅਤੇ ਕੇ ਕਵਿਤਾ ਦੀ ਨਿਆਂਇਕ ਹਿਰਾਸਤ 31 ਜੁਲਾਈ ਤੱਕ ਵਧਾ ਦਿੱਤੀ ਹੈ। ਤਿੰਨਾਂ ਨੂੰ ਤਿਹਾੜ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ।
Related Posts
ਬਜਟ 2024-25 : ਸੋਨੇ ਤੇ ਚਾਂਦੀ ‘ਤੇ ਕਸਟਮ ਡਿਊਟੀ ਘਟਾ ਕੇ 6 ਫੀਸਦੀ ਕਰਨ ਦਾ ਕੀਤਾ ਐਲਾਨ
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਆਪਣੇ ਬਜਟ ਭਾਸ਼ਣ ‘ਚ ਸੋਨੇ ਅਤੇ ਚਾਂਦੀ ‘ਤੇ ਕਸਟਮ ਡਿਊਟੀ ਘਟਾ ਕੇ 6 ਫੀਸਦੀ…
ਅਮਰਨਾਥ ਦੀ ਯਾਤਰਾ ਲਈ ਸ਼ਰਧਾਲੂਆਂ ਦਾ 23ਵਾਂ ਜੱਥਾ ਹੋਇਆ ਰਵਾਨਾ
ਅਮਰਨਾਥ ਦੀ ਯਾਤਰਾ ਜਾਰੀ ਹੈ। ਸ਼ਰਧਾਲੂਆਂ ਦਾ 23ਵਾਂ ਜੱਥਾ ਯਾਤਰਾ ਲਈ ਰਵਾਨਾ ਹੋ ਗਿਆ ਹੈ। 3471 ਸ਼ਰਧਾਲੂ ਬਾਬਾ ਭੋਲੇ ਦੇ…
ਸਟਾਫ ਨਰਸਾਂ 2 ਦਿਨ ਕਾਲੇ ਬਿੱਲੇ ਲਗਾ ਕੇ ਸਰਕਾਰ ਖ਼ਿਲਾਫ਼ ਕਰਨਗੀਆਂ ਪ੍ਰਦਰਸ਼ਨ
ਹਰਿਆਣਾ ਭਰ ਦੇ ਸਰਕਾਰੀ ਹਸਪਤਾਲਾਂ ‘ਚ ਕੰਮ ਕਰ ਰਹੀਆਂ ਸਟਾਫ ਨਰਸਾਂ ਅੱਜ ਯਾਨੀ ਮੰਗਲਵਾਰ ਨੂੰ ਕਾਲੇ ਬਿੱਲੇ ਲਗਾ ਕੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ…