Thursday, July 16, 2026
Home Punjab ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 11 ਅਪਰੈਲ ਨੂੰ ਬੁਲਾਈ ਗਈ ਹੈ।

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 11 ਅਪਰੈਲ ਨੂੰ ਬੁਲਾਈ ਗਈ ਹੈ।

0
25

08.04.2026

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 11 ਅਪਰੈਲ, ਸ਼ਨਿੱਚਰਵਾਰ ਨੂੰ ਮੰਤਰੀ ਮੰਡਲ ਦੀ ਮੀਟਿੰਗ ਸੱਦੀ ਹੈ। ਇਹ ਮੀਟਿੰਗ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਉੱਤੇ ਦੁਪਹਿਰ 3 ਵਜੇ ਹੋਵੇਗੀ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 11 ਅਪਰੈਲ, ਸ਼ਨਿੱਚਰਵਾਰ ਨੂੰ ਮੰਤਰੀ ਮੰਡਲ ਦੀ ਮੀਟਿੰਗ ਸੱਦੀ ਹੈ। ਇਹ ਮੀਟਿੰਗ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਉੱਤੇ ਦੁਪਹਿਰ 3 ਵਜੇ ਹੋਵੇਗੀ। ਮੀਟਿੰਗ ਦਾ ਏਜੰਡਾ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਪੰਜਾਬ ਸਰਕਾਰ ਵੱਲੋਂ ਇਸ ਮੀਟਿੰਗ ਵਿੱਚ 13 ਅਪਰੈਲ ਨੂੰ ਬੇਅਦਬੀ ਰੋਕੂ ਕਾਨੂੰਨ ਲਿਆਉਣ ਸਬੰਧੀ ਕੁਝ ਅਹਿਮ ਪ੍ਰਵਾਨਗੀਆਂ ਦਿੱਤੀਆਂ ਜਾ ਸਕਦੀਆਂ ਹਨ।

 

LEAVE A REPLY

Please enter your comment!
Please enter your name here