HomePunjabਪੰਜਾਬ ਕੈਬਨਿਟ ਮੀਟਿੰਗ ਅੱਜ, ਅਹਿਮ ਫੈਸਲਿਆਂ ਦੀ ਸੰਭਾਵਨਾ

ਪੰਜਾਬ ਕੈਬਨਿਟ ਮੀਟਿੰਗ ਅੱਜ, ਅਹਿਮ ਫੈਸਲਿਆਂ ਦੀ ਸੰਭਾਵਨਾ

ਰਾਜਪੁਰਾ: ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਦੁਪਹਿਰ 3:30 ਵਜੇ ਮੁੱਖ ਮੰਤਰੀ ਨਿਵਾਸ ਵਿਖੇ ਹੋਣ ਜਾ ਰਹੀ ਹੈ।

ਇਸ ਮੀਟਿੰਗ ਦੌਰਾਨ ਸਰਕਾਰ ਵੱਲੋਂ ਕਈ ਮਹੱਤਵਪੂਰਨ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ ਅਤੇ ਸੰਭਵ ਹੈ ਕਿ ਲੋਕ-ਹਿਤ ਨਾਲ ਸੰਬੰਧਿਤ ਵੱਡੇ ਫੈਸਲੇ ਵੀ ਲਏ ਜਾਣ।

ਸਰਕਾਰੀ ਹਲਕਿਆਂ ਅਨੁਸਾਰ, ਮੀਟਿੰਗ ਵਿੱਚ ਵਿਕਾਸ ਕਾਰਜਾਂ, ਪ੍ਰਸ਼ਾਸਨਿਕ ਸੁਧਾਰਾਂ ਅਤੇ ਹੋਰ ਜਨਹਿੱਤੀ ਯੋਜਨਾਵਾਂ ਨੂੰ ਲੈ ਕੇ ਵੀ ਚਰਚਾ ਹੋ ਸਕਦੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments