HomeNationalਜੰਤਰ-ਮੰਤਰ 'ਤੇ ਕਾਕਰੋਚ ਜਨਤਾ ਪਾਰਟੀ ਦਾ ਰੋਸ ਪ੍ਰਦਰਸ਼ਨ, ਸਰਕਾਰ ਖ਼ਿਲਾਫ਼ ਉਠਾਈ ਆਵਾਜ਼

ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ ਦਾ ਰੋਸ ਪ੍ਰਦਰਸ਼ਨ, ਸਰਕਾਰ ਖ਼ਿਲਾਫ਼ ਉਠਾਈ ਆਵਾਜ਼

ਨਵੀਂ ਦਿੱਲੀ ਦੇ Jantar Mantar ਵਿਖੇ ਕਾਕਰੋਚ ਜਨਤਾ ਪਾਰਟੀ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਦੌਰਾਨ ਕਾਰਕੁਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ ਲੋਕ ਹਿੱਤ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਆਪਣਾ ਵਿਰੋਧ ਦਰਜ ਕਰਵਾ ਰਹੇ ਹਨ।

ਪਾਰਟੀ ਆਗੂਆਂ ਨੇ ਦਾਅਵਾ ਕੀਤਾ ਕਿ ਜਨਤਾ ਦੀਆਂ ਸਮੱਸਿਆਵਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੀ ਆਵਾਜ਼ ਸਰਕਾਰ ਤੱਕ ਪਹੁੰਚਾਉਣ ਲਈ ਇਹ ਅੰਦੋਲਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਮੰਗਾਂ ‘ਤੇ ਗੌਰ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਪ੍ਰਦਰਸ਼ਨ ਨੂੰ ਦੇਖਦਿਆਂ ਪੁਲੀਸ ਅਤੇ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਖਾਸ ਪ੍ਰਬੰਧ ਕੀਤੇ ਗਏ। ਅਧਿਕਾਰੀਆਂ ਨੇ ਦੱਸਿਆ ਕਿ ਸਥਿਤੀ ਪੂਰੀ ਤਰ੍ਹਾਂ ਕਾਬੂ ਵਿੱਚ ਹੈ ਅਤੇ ਪ੍ਰਦਰਸ਼ਨ ਸ਼ਾਂਤੀਪੂਰਨ ਢੰਗ ਨਾਲ ਚੱਲ ਰਿਹਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments