Google search engine
HomeHukamnama Sahibਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਜਨਵਰੀ 2026)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਜਨਵਰੀ 2026)

ਬਿਲਾਵਲੁ ਮਹਲਾ ੩ ॥ ਆਦਿ ਪੁਰਖੁ ਆਪੇ ਸ੍ਰਿਸਟਿ ਸਾਜੇ ॥ ਜੀਅ ਜੰਤ ਮਾਇਆ ਮੋਹਿ ਪਾਜੇ ॥ ਦੂਜੈ ਭਾਇ ਪਰਪੰਚਿ ਲਾਗੇ ॥ ਆਵਹਿ ਜਾਵਹਿ ਮਰਹਿ ਅਭਾਗੇ ॥ ਸਤਿਗੁਰਿ ਭੇਟਿਐ ਸੋਝੀ ਪਾਇ ॥ ਪਰਪੰਚੁ ਚੂਕੈ ਸਚਿ ਸਮਾਇ ॥੧॥ ਜਾ ਕੈ ਮਸਤਕਿ ਲਿਖਿਆ ਲੇਖੁ ॥ ਤਾ ਕੈ ਮਨਿ ਵਸਿਆ ਪ੍ਰਭੁ ਏਕੁ ॥੧॥ ਰਹਾਉ ॥ ਸ੍ਰਿਸਟਿ ਉਪਾਇ ਆਪੇ ਸਭੁ ਵੇਖੈ ॥ ਕੋਇ ਨ ਮੇਟੈ ਤੇਰੈ ਲੇਖੈ ॥ ਸਿਧ ਸਾਧਿਕ ਜੇ ਕੋ ਕਹੈ ਕਹਾਏ ॥ ਭਰਮੇ ਭੂਲਾ ਆਵੈ ਜਾਏ ॥ ਸਤਿਗੁਰੁ ਸੇਵੈ ਸੋ ਜਨੁ ਬੂਝੈ ॥ ਹਉਮੈ ਮਾਰੇ ਤਾ ਦਰੁ ਸੂਝੈ ॥੨॥

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments