ਲੁਧਿਆਣਾ ਤੋਂ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਈ.ਡੀ ਨੇ 1 ਅਗਸਤ ਨੂੰ ਗ੍ਰਿਫ਼ਤਾਰ ਕੀਤਾ ਸੀ। ਅੱਜ ਉਨ੍ਹਾਂ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਉਨ੍ਹਾਂ ਦੀ ਨਿਆਂਇਕ ਹਿਰਾਸਤ ਵਿੱਚ 14 ਦਿਨਾਂ ਦਾ ਵਾਧਾ ਕਰ ਦਿੱਤਾ ਗਿਆ ਹੈ। ਹੁਣ ਆਸ਼ੂ ਨੂੰ 5 ਸਤੰਬਰ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਭਾਰਤ ਭੂਸ਼ਣ ਆਸ਼ੂ 1 ਅਗਸਤ ਨੂੰ ਸਵੇਰੇ ਈ.ਡੀ. ਦਫ਼ਤਰ ਪਹੁੰਚ ਗਏ ਸਨ। ਉਨ੍ਹਾਂ ਨਾਲ ਸ਼ਾਮ ਤੱਕ ਲਗਾਤਾਰ ਜਲੰਧਰ ਈ.ਡੀ ਦਫਤਰ ‘ਚ ਪੁੱਛਗਿੱਛ ਕੀਤੀ ਗਈ ਸੀ।
Related Posts
ਪੰਜਾਬ ਦੇ ਹਿੰਦੂ ਆਗੂ ਕੌਸ਼ਲ ਕੁਮਾਰ ਸ਼ਰਮਾ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ
ਸ਼ਿਵ ਸੈਨਾ ਆਗੂ ਸੁਧੀਰ ਕੁਮਾਰ ਸੂਰੀ ਦੇ ਕਤਲ ਦੇ ਮੁੱਖ ਗਵਾਹ ਕੌਸ਼ਲ ਕੁਮਾਰ ਸ਼ਰਮਾ ਨੂੰ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ…
ਸ਼੍ਰੋਮਣੀ ਕਮੇਟੀ ਮੁਲਾਜ਼ਮ ਦੀ ਹੱਤਿਆ ਦੇ ਮਾਮਲੇ ’ਚ ਇੱਕ ਗ੍ਰਿਫ਼ਤਾਰ
ਹਰਿਮੰਦਰ ਸਾਹਿਬ ਕੰਪਲੈਕਸ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਸ਼੍ਰੋਮਣੀ ਕਮੇਟੀ ਦੇ ਦਫ਼ਤਰ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਮੁਲਾਜ਼ਮ…
ਸੇਵਾਮੁਕਤ ਹੋਏ ਐਸ.ਐਚ.ਓ. ਨੇ ਖੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ
ਅੰਮ੍ਰਿਤਸਰ ਦੇ ਮਜੀਠਾ ਰੋਡ ਦੇ ਰਹਿਣ ਵਾਲੇ ਸੇਵਾਮੁਕਤ ਐਸ..ਐਚ.ਓ. ਇੰਸਪੈਕਟਰ ਸੁਖਵਿੰਦਰ ਸਿੰਘ ਰੰਧਾਵਾ ਨੇ ਆਪਣੇ ਘਰ ਵਿੱਚ ਗੋਲੀ ਮਾਰ ਕੇ…