ਕਿਸਾਨਾਂ ਵੱਲੋਂ ਵਿਰੋਧ ਕਰਕੇ ਪਿਛਲੇ ਲੰਮੇ ਸਮੇਂ ਤੋਂ ਲੋਕਾਂ ਲਈ ਇਹ ਟੋਲ ਮੁਫ਼ਤ ਕੀਤਾ ਗਿਆ ਹੈ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਇਸ ਟੋਲ ਦੀ ਕੀਮਤ ਘਟਾਈ ਜਾਣੀ ਚਾਹੀਦੀ ਹੈ। ਇਸ ਕਾਰਨ ਕਿਸਾਨਾਂ ਨੇ ਲਾਡੋਵਾਲ ਟੋਲ ਪਲਾਜ਼ਾ ’ਤੇ ਧਰਨਾ ਦਿੱਤਾ ਹੈ। ਇਸ ਮਾਮਲੇ ਸਬੰਧੀ ਲੁਧਿਆਣਾ ਪ੍ਰਸ਼ਾਸਨ ਨੇ ਕਿਸਾਨਾਂ ਨਾਲ ਮੀਟਿੰਗ ਕੀਤੀ ਸੀ ਜੋ ਬੇਸਿੱਟਾ ਰਹੀ। ਹੁਣ ਕਿਸਾਨਾਂ ਨੇ ਇਸ ਟੋਲ ਪਲਾਜ਼ਾ ‘ਤੇ ਧਾਂਦਲੀ ਦਾ ਦੋਸ਼ ਲਾਇਆ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਇਸ ਟੋਲ ਦੀ ਜਾਂਚ ਸੀ.ਬੀ.ਆਈ. ਜਾਂਚ ਹੋਣੀ ਚਾਹੀਦੀ ਹੈ।
Related Posts
CM ਮਾਨ ਨੇ ਫਿਲੌਰ ‘ਚ PPA ਪ੍ਰੋਗਰਾਮ ‘ਚ 443 ਨਵੇਂ ਉਮੀਦਵਾਰਾਂ ਨੂੰ ਦਿੱਤੇ ਨਿਯੁਕਤੀ ਪੱਤਰ
ਮੁੱਖ ਮੰਤਰੀ ਮਾਨ ਅੱਜ ਪੰਜਾਬ ਦੇ ਫਿਲੌਰ ਵਿੱਚ ਪੀ.ਪੀ.ਏ ਪ੍ਰੋਗਰਾਮ ਵਿੱਚ ਸ਼ਾਮਲ ਹੋਏ, ਜਿੱਥੇ ਉਨ੍ਹਾਂ ਨੇ 443 ਨਵੇਂ ਉਮੀਦਵਾਰਾਂ ਨੂੰ…
ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਅਦਾਲਤ ਵੱਲੋਂ ਵਾਰੰਟ ਜਾਰੀ, ਜਾਣੋ ਪੂਰਾ ਮਾਮਲਾ
ਮੁਹਾਲੀ ਜ਼ਿਲ੍ਹੇ ਦੀ ਅਦਾਲਤ ਨੇ ਮਸ਼ਹੂਰ ਪੰਜਾਬੀ ਗਾਇਕ ਅਤੇ ਕਲਾਕਾਰ ਗਿੱਪੀ ਗਰੇਵਾਲ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਜ਼ਮਾਨਤੀ ਵਰੰਟ…
SSOC ਅੰਮ੍ਰਿਤਸਰ ਵੱਲੋਂ ਸਰਹੱਦ ਪਾਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ
ਅੰਮ੍ਰਿਤਸਰ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਨੇ ਆਜ਼ਾਦੀ ਦਿਵਸ ਤੋਂ ਪਹਿਲਾਂ ਵਿਸ਼ੇਸ਼ ਮੁਹਿੰਮ ਚਲਾਈ। ਇਸ ਮੁਹਿੰਮ ਤਹਿਤ ਟੀਮ ਨੇ ਸਰਹੱਦ…