ਡਾਇਮੰਡ ਲੀਗ ’ਚ ਨੀਰਜ ਚੋਪੜਾ ਸਰਵੋਤਮ ਪ੍ਰਦਰਸ਼ਨ ਨਾਲ ਦੂਜੇ ਸਥਾਨ ’ਤੇ

ਜੈਵਲਿਨ ਥਰੋਅ ਦੇ ਸਟਾਰ ਭਾਰਤੀ ਖਿਡਾਰੀ ਨੀਰਜ ਚੋਪੜਾ ਇੱਥੇ ਡਾਇਮੰਡ ਲੀਗ ਅਥਲੈਟਿਕਸ ਵਿੱਚ ਆਪਣੀ ਆਖਰੀ ਕੋਸ਼ਿਸ਼ ਵਿੱਚ 89.49 ਮੀਟਰ ਥਰੋਅ ਕਰਕੇ ਸਰਵੋਤਮ ਪ੍ਰਦਰਸ਼ਨ ਨਾਲ ਦੂਜੇ ਸਥਾਨ ’ਤੇ ਰਿਹਾ। ਪੈਰਿਸ ਓਲੰਪਿਕ ‘ਚ ਚਾਂਦੀ ਦਾ ਤਮਗਾ ਜਿੱਤਣ ਵਾਲਾ 26 ਸਾਲਾ ਖਿਡਾਰਨ ਚੌਥੇ ਦੌਰ ਤੱਕ ਚੌਥੇ ਸਥਾਨ ‘ਤੇ ਚੱਲ ਰਹੀ ਸੀ। ਉਸ ਨੇ ਪੰਜਵੀਂ ਕੋਸ਼ਿਸ਼ ਵਿੱਚ 85.58 ਮੀਟਰ ਜੈਵਲਿਨ ਸੁੱਟਿਆ। ਨੀਰਜ ਨੇ ਅੰਤਿਮ ਕੋਸ਼ਿਸ਼ ਵਿੱਚ 89.49 ਮੀਟਰ ਜੈਵਲਿਨ ਸੁੱਟਿਆ, ਜੋ ਪੈਰਿਸ ਓਲੰਪਿਕ ਦੇ 89.45 ਮੀਟਰ ਤੋਂ ਥੋੜ੍ਹਾ ਬਿਹਤਰ ਹੈ।

Leave a Reply

Your email address will not be published. Required fields are marked *