ਪੰਜਾਬ ਸਰਕਾਰ ਦੇ ਵਿੱਤ ਵਿਭਾਗ ਨੇ ਸੂਬੇ ਦੇ ਹਜ਼ਾਰਾਂ ਡਿਪੂ ਹੋਲਡਰਾਂ ਨੂੰ ਖੁਸ਼ ਕਰਦੇ ਹੋਏ ਕਮਿਸ਼ਨ ਵਧਾਉਣ ਦਾ ਫ਼ੈਸਲਾ ਕੀਤਾ ਹੈ। ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਵੱਲੋਂ ਵੰਡੀ ਜਾਣ ਵਾਲੀ ਕਣਕ ‘ਤੇ ਡਿਪੂ ਹੋਲਡਰਾਂ ਦਾ ਕਮਿਸ਼ਨ 50 ਰੁਪਏ ਤੋਂ ਵਧਾ ਕੇ 90 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ ਪਹਿਲਾਂ ਮਾਰਕਫੈੱਡ ਰਾਹੀਂ ਆਟਾ ਵੰਡਣ ਦੀ ਯੋਜਨਾ ਸ਼ੁਰੂ ਕੀਤੀ ਸੀ ਪਰ ਡਿਪੂ ਹੋਲਡਰਾਂ ਦੇ ਵਿਰੋਧ ਨੂੰ ਦੇਖਦਿਆਂ ਸਰਕਾਰ ਨੂੰ ਯੂ-ਟਰਨ ਲੈਣਾ ਪਿਆ ਸੀ।
Related Posts
ਕੋਲਕਾਤਾ ਕਾਂਡ: ਪੀਜੀਆਈ ਦੇ ਰੈਜ਼ੀਡੈਂਟ ਡਾਕਟਰਾਂ ਵੱਲੋਂ ਹੜਤਾਲ ਕੀਤੀ ਗਈ ਖ਼ਤਮ
ਕੋਲਕਾਤਾ ਦੇ ਆਰਜੀ ਕਰ ਮੈਡੀਕਲ ਕਾਲਜ ਵਿੱਚ ਮਹਿਲਾ ਟ੍ਰੇਨੀ ਡਾਕਟਰ ਦੀ ਜਬਰ-ਜਨਾਹ ਉਪਰੰਤ ਹੱਤਿਆ ਦੇ ਮਾਮਲੇ ਵਿਚ ਪੀਜੀਆਈ ਚੰਡੀਗੜ੍ਹ ਵਿੱਚ…
SGPC ਦਫ਼ਤਰ ਦੇ ਮੁਲਾਜ਼ਮ ਦਾ ਕਤਲ ਮਾਮਲਾ ਦੇ ਮੁੱਖ ਦੋਸ਼ੀ ਸੁਖਬੀਰ ਸਿੰਘ ਗ੍ਰਿਫ਼ਤਾਰ
ਪਿਛਲੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਵਿੱਚ ਮੁਲਾਜ਼ਮਾਂ ਵਿਚਾਲੇ ਝੜਪ ਹੋ ਗਈ ਸੀ। ਜਿੱਥੇ ਐੱਸ.ਜੀ.ਪੀ.ਸੀ. ਧਰਮ ਪ੍ਰਚਾਰ ਦੇ…
ਪੰਜਾਬ ਦੇ ਰਾਜਪਾਲ ਅੱਜ ਤੋਂ ਕਰਨਗੇ ਸਰਹੱਦੀ ਜ਼ਿਲ੍ਹਿਆਂ ਦਾ ਦੌਰਾ
ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਅੱਜ (ਮੰਗਲਵਾਰ) ਤੋਂ 25 ਜੁਲਾਈ ਤੱਕ ਸਰਹੱਦੀ ਜ਼ਿਲ੍ਹਿਆਂ ਦਾ ਦੌਰਾ ਕਰਨਗੇ। ਇਸ ਦੀ ਸ਼ੁਰੂਆਤ ਉਹ…