ਤਰਨਤਾਰਨ ਤੋਂ ਇੱਕ ਵੱਡੀ ਘਟਨਾ ਸਾਹਮਣੇ ਆਈ ਹੈ। ਜਿੱਥੇ ਪਿੰਡ ਠੱਤਕਪੁਰਾ ਦੇ ਚਰਚ ਨੇੜੇ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਕਾਰ ਚਾਲਕ ‘ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਰਾਜਵਿੰਦਰ ਸਿੰਘ ਉਰਫ ਰਾਜ ਤਲਵੰਡੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪਿੰਡ ਤਲਵੰਡੀ ਮੋਹਰ ਸਿੰਘ ਦੇ ਐਸ.ਸੀ. ਰਾਜਵਿੰਦਰ ਸਿੰਘ ਦੇ ਧੜੇ ਸਮੇਤ ਆਮ ਆਦਮੀ ਪਾਰਟੀ ਨਾਲ ਸਬੰਧਤ ਸਰਪੰਚ ਨੇ ਬਿਨਾਂ ਮੁਕਾਬਲਾ ਜਿੱਤਣ ਦਾ ਐਲਾਨ ਕੀਤਾ ਸੀ। ਇਸ ਦੌਰਾਨ ਜਦੋਂ ਰਾਜਵਿੰਦਰ ਸਿੰਘ ਕਾਰ ਵਿੱਚ ਸਵਾਰ ਹੋ ਕੇ ਆਪਣੇ ਪਿੰਡ ਜਾ ਰਿਹਾ ਸੀ
Related Posts
ਟਮਾਟਰਾਂ ਦੀਆਂ ਕੀਮਤਾਂ ‘ਚ ਭਾਰੀ ਉਛਾਲ
ਟਮਾਟਰ ਦੀਆਂ ਕੀਮਤਾਂ ‘ਚ ਭਾਰੀ ਉਛਾਲ ਆਇਆ ਹੈ ਅਤੇ ਕੁਝ ਹੀ ਦਿਨਾਂ ‘ਚ 100 ਰੁਪਏ ਪ੍ਰਤੀ ਕਿਲੋ ਦਾ ਅੰਕੜਾ ਪਾਰ…
ਪੰਜਾਬ ‘ਚ ਹੜ੍ਹ ਦਾ ਖਤਰਾ ਬਣਨ ਕਾਰਨ 23 ਜ਼ਿਲ੍ਹਿਆਂ ਵਿੱਚ ਕੰਟਰੋਲ ਰੂਮ ਕੀਤੇ ਸਥਾਪਤ
ਮੌਸਮ ਵਿਭਾਗ ਨੇ 17 ਜੁਲਾਈ ਨੂੰ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸ ਕਾਰਨ ਪੰਜਾਬ ਸਰਕਾਰ ਨੇ ਸੰਭਾਵੀ ਹੜ੍ਹਾਂ…
ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਨੂੰ ਨਹੀਂ ਮਿਲੀ ਅਦਾਲਤ ਵੱਲੋਂ ਰਾਹਤ
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਚੁਣੇ ਗਏ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਹੈਪੀ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ…