ਚੰਡੀਗੜ੍ਹ ਦੇ ਸੈਕਟਰ 7 ਦੇ ਇਕ ਸਕੂਲ ਵਿਚ ਬਣਾਏ ਗਏ ਕੇਂਦਰ ਵਿਚ ਸਿੱਖ ਉਮੀਦਵਾਰਾਂ ਲਈ ਸੀ.ਬੀ.ਐਸ.ਈ. ਸਹਾਇਕ ਸਕੱਤਰ (ਪ੍ਰਸ਼ਾਸਨ) ਦੀ ਭਰਤੀ ਲਈ ਗਈ ਪ੍ਰੀਖਿਆ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੜੇ ਉਤਾਰਣ ਦੀ ਇਸ ਹਰਕਤ ਦੀ ਸਖ਼ਤ ਨਿਖੇਧੀ ਕੀਤੀ ਹੈ। ਧਾਮੀ ਨੇ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਤੋਂ ਸੀ.ਬੀ.ਐਸ.ਈ. ਪ੍ਰਸ਼ਾਸਨਿਕ ਮੁਖੀ ਦੇ ਅਹੁਦੇ ਲਈ ਹੋਈ ਭਰਤੀ ਪ੍ਰੀਖਿਆ ਵਿੱਚ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ।
Related Posts
ਕੈਨੇਡੀਅਨ ਪਤਨੀ ਨਾਲ ਚੱਲ ਰਹੇ ਝਗੜੇ ਤੋਂ ਪ੍ਰੇਸ਼ਾਨ ਨੌਜ਼ਵਾਨ ਨੇ ਚੁੱਕਿਆ ਭਿਆਨਕ ਕਦਮ
ਸ਼ਹਿਰ ਦੇ ਇੱਕ ਨੌਜਵਾਨ ਨੇ ਆਪਣੀ ਕੈਨੇਡੀਅਨ ਪਤਨੀ ਨਾਲ ਚੱਲ ਰਹੇ ਝਗੜੇ ਕਾਰਨ ਨਹਿਰ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰ…
ਟਮਾਟਰਾਂ ਦੀਆਂ ਕੀਮਤਾਂ ‘ਚ ਭਾਰੀ ਉਛਾਲ
ਟਮਾਟਰ ਦੀਆਂ ਕੀਮਤਾਂ ‘ਚ ਭਾਰੀ ਉਛਾਲ ਆਇਆ ਹੈ ਅਤੇ ਕੁਝ ਹੀ ਦਿਨਾਂ ‘ਚ 100 ਰੁਪਏ ਪ੍ਰਤੀ ਕਿਲੋ ਦਾ ਅੰਕੜਾ ਪਾਰ…
ਅਜਾਦ ਨਗਰ ਵਿਕਾਸ ਕਮੇਟੀ ਦੇ ਮੈਂਬਰ ਕਮਿਸ਼ਨਰ ਨਗਰ ਨਿਗਮ ਪਟਿਆਲਾ ਨੂੰ ਮਿਲੇ
ਅਜਾਦ ਨਗਰ ਵਿਕਾਸ ਕਮੇਟੀ ਜੋ ਕਿ ਅਜਾਦ ਨਗਰ ਵਿੱਚ ਵਿਕਾਸ ਦੇ ਕੰਮਾਂ ਪ੍ਰਤੀ ਬੜੀ ਸੁਚੇਤ ਰਹਿੰਦੀ ਹੈ ਅਤੇ ਸੁਹਿਰਦਤਾ ਨਾਲ…