Thursday, July 16, 2026
Home Patiala Updates ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ, ਸਨੌਰ ਵਿੱਚ 87 ਕਰੋੜ ਦੀ ਲਾਗਤ ਨਾਲ ਸੜਕਾਂ ਦੇ ਨਵੀਨੀਕਰਨ ਦੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ, ਸਨੌਰ ਵਿੱਚ 87 ਕਰੋੜ ਦੀ ਲਾਗਤ ਨਾਲ ਸੜਕਾਂ ਦੇ ਨਵੀਨੀਕਰਨ ਦੀ ਸ਼ੁਰੂਆਤ

0
22

ਸਨੌਰ (ਪਟਿਆਲਾ):ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਦੇ ਸਨੌਰ ਹਲਕੇ ਵਿੱਚ ਵਿਆਪਕ ਬੁਨਿਆਦੀ ਢਾਂਚੇ ਅਤੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਕੇ ਪੰਜਾਬ ਦੇ ਵਿਕਾਸ ਵਿੱਚ ਜ਼ਮੀਨੀ ਪੱਧਰ ‘ਤੇ ਤੇਜ਼ੀ ਲਿਆਂਦੀ।

ਇਸ ਮੌਕੇ ਉਨ੍ਹਾਂ ਨੇ 87 ਕਰੋੜ ਰੁਪਏ ਦੇ ਸੜਕ ਨਵੀਨੀਕਰਨ ਕਾਰਜਾਂ ਦੇ ਨਾਲ ਨਾਲ 27 ਕਰੋੜ ਰੁਪਏ ਦੇ ਨਹਿਰੀ ਲਾਈਨਿੰਗ ਪ੍ਰਾਜੈਕਟਾਂ ਦਾ ਐਲਾਨ ਕੀਤਾ ਜਿਸ ਨਾਲ 83 ਪਿੰਡਾਂ ਵਿੱਚ 40,066 ਏਕੜ ਰਕਬੇ ਨੂੰ ਸਿੰਚਾਈ ਲਈ ਪਾਣੀ ਮਿਲੇਗਾ।

LEAVE A REPLY

Please enter your comment!
Please enter your name here