CM ਅਰਵਿੰਦ ਕੇਜਰੀਵਾਲ ਦੀ 8 ਅਗਸਤ ਤੱਕ ਵਧੀ ਨਿਆਂਇਕ ਹਿਰਾਸਤ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ । ਆਬਕਾਰੀ ਨੀਤੀ ਨਾਲ ਸਬੰਧਤ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਦੇ ਕੇਸ ਵਿੱਚ ਰੌਜ਼ ਐਵੇਨਿਊ ਅਦਾਲਤ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਅਗਸਤ ਤੱਕ ਵਧਾ ਦਿੱਤੀ ਹੈ। ਅਦਾਲਤ ਨੇ ਮਨੀਸ਼ ਸਿਸੋਦੀਆ ਅਤੇ ਕੇ ਕਵਿਤਾ ਦੀ ਨਿਆਂਇਕ ਹਿਰਾਸਤ 31 ਜੁਲਾਈ ਤੱਕ ਵਧਾ ਦਿੱਤੀ ਹੈ। ਤਿੰਨਾਂ ਨੂੰ ਤਿਹਾੜ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ।

Leave a Reply

Your email address will not be published. Required fields are marked *