CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ।16ਵੇਂ ਵਿੱਤ ਕਮਿਸ਼ਨ ਦੀ ਟੀਮ 22 ਅਤੇ 23 ਜੁਲਾਈ ਨੂੰ ਪੰਜਾਬ ਆਉਣ ਜਾ ਰਹੀ ਹੈ। ਇਸ ਟੀਮ ਦੇ ਸਾਹਮਣੇ ਪੇਸ਼ਕਾਰੀ ਦੇਣ ਲਈ ਅੱਜ ਉੱਚ ਪੱਧਰੀ ਮੀਟਿੰਗ ਹੋਣ ਜਾ ਰਹੀ ਹੈ। ਮੀਟਿੰਗ ਵਿੱਚ ਸੀਐੱਮ ਭਗਵੰਤ ਮਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਮੇਤ ਕਈ ਅਧਿਕਾਰੀ ਮੌਜੂਦ ਰਹਿਣਗੇ। ਪੰਜਾਬ ਕੋਲ ਪਿਛਲੇ ਸਮੇਂ ਵਿੱਚ ਸਾਧਨਾਂ ਦੀ ਘਾਟ ਦਾ ਮੁੱਦਾ ਵੀ ਕਮਿਸ਼ਨ ਨਾਲ ਮੀਟਿੰਗ ਵਿੱਚ ਉਠਾਇਆ ਜਾਵੇਗਾ। GST ਲਾਗੂ ਹੋਣ ਨਾਲ ਆਮਦਨ ਦੇ ਸਾਰੇ ਸਰੋਤ ਕੇਂਦਰ ਕੋਲ ਚਲੇ ਗਏ ਹਨ। ਇਸ ਕਾਰਨ ਸਰਕਾਰ ਨੂੰ ਵੀ ਨੁਕਸਾਨ ਹੋ ਰਿਹਾ ਹੈ।
Related Posts
ਕੈਨੇਡਾ ਸੜਕ ਹਾਦਸੇ ‘ਚ ਲੁਧਿਆਣਾ ਦੀ ਕੁੜੀ ਦੀ ਮੌਤ
ਕੈਨੇਡਾ ਦੇ ਸ਼ਹਿਰ ਬਰੈਂਪਟਨ ‘ਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਮੱਲ੍ਹਾ ਦੀ ਨੌਜਵਾਨ ਲੜਕੀ ਦੀ…
ਪੰਜਾਬ ‘ਚ ਕੋਰੋਨਾ ਤੋਂ ਬਾਅਦ ਖਤਰਨਾਕ ਬੀਮਾਰੀ ਮੰਕੀ ਪੌਕਸ ਨੂੰ ਲੈ ਕੇ ਸਿਹਤ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ
ਕੋਰੋਨਾ ਤੋਂ ਬਾਅਦ ਪੰਜਾਬ ‘ਚ ਖਤਰਨਾਕ ਬੀਮਾਰੀ ਮੰਕੀ ਪੌਕਸ ਨੂੰ ਲੈ ਕੇ ਸਿਹਤ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ। WHO…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵਿਟ ਕਰਕੇ ਪੰਜਾਬੀਆਂ ਨੂੰ ਦਿੱਤੀ ਵੱਡੀ ਖੁਸ਼ਖ਼ਬਰੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵਿਟ ਕਰਕੇ ਪੰਜਾਬੀਆਂ ਨੂੰ ਦਿੱਤੀ ਵੱਡੀ ਖੁਸ਼ਖ਼ਬਰੀ। ਪੰਜਾਬੀਆਂ ਦੀ ਸਹੂਲਤ ਲਈ ਪੰਜਾਬ ਸਰਕਾਰ…