CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ।16ਵੇਂ ਵਿੱਤ ਕਮਿਸ਼ਨ ਦੀ ਟੀਮ 22 ਅਤੇ 23 ਜੁਲਾਈ ਨੂੰ ਪੰਜਾਬ ਆਉਣ ਜਾ ਰਹੀ ਹੈ। ਇਸ ਟੀਮ ਦੇ ਸਾਹਮਣੇ ਪੇਸ਼ਕਾਰੀ ਦੇਣ ਲਈ ਅੱਜ ਉੱਚ ਪੱਧਰੀ ਮੀਟਿੰਗ ਹੋਣ ਜਾ ਰਹੀ ਹੈ। ਮੀਟਿੰਗ ਵਿੱਚ ਸੀਐੱਮ ਭਗਵੰਤ ਮਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਮੇਤ ਕਈ ਅਧਿਕਾਰੀ ਮੌਜੂਦ ਰਹਿਣਗੇ। ਪੰਜਾਬ ਕੋਲ ਪਿਛਲੇ ਸਮੇਂ ਵਿੱਚ ਸਾਧਨਾਂ ਦੀ ਘਾਟ ਦਾ ਮੁੱਦਾ ਵੀ ਕਮਿਸ਼ਨ ਨਾਲ ਮੀਟਿੰਗ ਵਿੱਚ ਉਠਾਇਆ ਜਾਵੇਗਾ। GST ਲਾਗੂ ਹੋਣ ਨਾਲ ਆਮਦਨ ਦੇ ਸਾਰੇ ਸਰੋਤ ਕੇਂਦਰ ਕੋਲ ਚਲੇ ਗਏ ਹਨ। ਇਸ ਕਾਰਨ ਸਰਕਾਰ ਨੂੰ ਵੀ ਨੁਕਸਾਨ ਹੋ ਰਿਹਾ ਹੈ।
Related Posts
MP ਹਰਸਿਮਰਤ ਕੌਰ ਬਾਦਲ ਨੇ ਸ਼ਹਿਰੀ ਹਵਾਬਾਜ਼ੀ ਮੰਤਰੀ ਨੂੰ ਕੀਤੀ ਅਪੀਲ ਕਰਦਿਆ ਕਿਹਾ, ਬਠਿੰਡਾ ਦੇ ਹਵਾਈ ਅੱਡੇ ਨੂੰ ਕੌਮਾਂਤਰੀ ਹਵਾਈ ਅੱਡਾ ਬਣਾਇਆ ਜਾਵੇ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਦੇ ਐਮ.ਪੀ. ਹਰਸਿਮਰਤ ਕੌਰ ਬਾਦਲ ਨੇ ਮੰਗਲਵਾਰ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮਮੋਹਨ…
ਬਿਜਲੀ ਵਿਭਾਗ ਦੇ ਦਫ਼ਤਰ ‘ਚ ਆਪ ਵਿਧਾਇਕ ਵੱਲੋਂ ਮਾਰਿਆ ਗਿਆ ਛਾਪਾ, ਕਈ ਕਰਮਚਾਰੀ ਗੈਰ-ਹਾਜ਼ਰ
ਫਾਜ਼ਿਲਕਾ ਵਿੱਚ ਲਗਾਤਾਰ ਬਿਜਲੀ ਕੱਟਾਂ ਤੋਂ ਲੋਕ ਪ੍ਰੇਸ਼ਾਨ ਹਨ। ਇਸ ਦੇ ਨਾਲ ਹੀ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੂੰ ਵੀ ਸਰਕਾਰੀ…
ਗੈਰ-ਕਾਨੂੰਨੀ ਮਾਈਨਿੰਗ ਕਾਰਨ ਅਦਾਲਤ ਨੇ ਸੁਰਿੰਦਰ ਪੰਵਾਰ ਨੂੰ 9 ਦਿਨਾਂ ਦੇ ਰਿਮਾਂਡ ‘ਤੇ ਭੇਜਿਆ
ਸੋਨੀਪਤ ਤੋਂ ਕਾਂਗਰਸੀ ਵਿਧਾਇਕ ਸੁਰਿੰਦਰ ਪੰਵਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਚੋਣਾਂ ਤੋਂ ਪਹਿਲਾਂ ਈ.ਡੀ ਦੀ ਵੱਡੀ ਕਾਰਵਾਈ ਦੇਖਣ…