CM ਸੁੱਖੂ ਵੱਲੋਂ ਦਿੱਲੀ ‘ਚ PM ਮੋਦੀ ਨਾਲ ਸੂਬੇ ਦੇ ਵੱਖ-ਵੱਖ ਮੁੱਦਿਆਂ ‘ਤੇ ਕੀਤੀ ਚਰਚਾ

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਠਾਕੁਰ ਸੁਖਵਿੰਦਰ ਸਿੰਘ ਸੁੱਖੂਵੱਲੋਂ ਦਿੱਲੀ ‘ਚ PM ਮੋਦੀ ਨਾਲ ਸੂਬੇ ਦੇ ਵੱਖ-ਵੱਖ ਮੁੱਦਿਆਂ ‘ਤੇ ਕੀਤੀ ਚਰਚਾ। ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਸੂਬੇ ਦੇ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕੀਤੀ। ਮੁੱਖ ਮੰਤਰੀ ਨੇ ਪੀ.ਐਮ ਮੋਦੀ ਕੋਲ ਬੀ.ਬੀ.ਐਮ.ਬੀ. ਵਿੱਚ ਹਿੱਸੇਦਾਰੀ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਬੀ.ਬੀ.ਐਮ.ਬੀ. ਤੋਂ ਹਿਮਾਚਲ ਨੇ 4300 ਕਰੋੜ ਰੁਪਏ ਦੀ ਰਕਮ ਲੈਣੀ ਹੈ, ਜੋ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਵੀ ਹਿਮਾਚਲ ਨੂੰ ਨਹੀਂ ਦਿੱਤੀ ਜਾ ਰਹੀ ਹੈ।

Leave a Reply

Your email address will not be published. Required fields are marked *