ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ । ਆਬਕਾਰੀ ਨੀਤੀ ਨਾਲ ਸਬੰਧਤ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਦੇ ਕੇਸ ਵਿੱਚ ਰੌਜ਼ ਐਵੇਨਿਊ ਅਦਾਲਤ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਅਗਸਤ ਤੱਕ ਵਧਾ ਦਿੱਤੀ ਹੈ। ਅਦਾਲਤ ਨੇ ਮਨੀਸ਼ ਸਿਸੋਦੀਆ ਅਤੇ ਕੇ ਕਵਿਤਾ ਦੀ ਨਿਆਂਇਕ ਹਿਰਾਸਤ 31 ਜੁਲਾਈ ਤੱਕ ਵਧਾ ਦਿੱਤੀ ਹੈ। ਤਿੰਨਾਂ ਨੂੰ ਤਿਹਾੜ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ।
Related Posts
PM ਮੋਦੀ 26 ਜੁਲਾਈ ਨੂੰ ਕਾਰਗਿਲ ਵਿਜੇ ਦਿਵਸ ਮੌਕੇ ਸ਼ਹੀਦਾਂ ਨੂੰ ਦੇਣਗੇ ਸ਼ਰਧਾਂਜਲੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੰਮੂ-ਕਸ਼ਮੀਰ ਦੌਰੇ ‘ਤੇ ਹਨ। ਜਾਣਕਾਰੀ ਅਨੁਸਾਰ ਪੀ.ਐਮ. ਮੋਦੀ 26 ਜੁਲਾਈ ਨੂੰ ਕਾਰਗਿਲ ਵਿਜੇ ਦਿਵਸ ਮੌਕੇ ਸ਼ਹੀਦਾਂ…
ਸੰਯੁਕਤ ਕਿਸਾਨ ਮੋਰਚਾ ਦਾ 12 ਮੈਂਬਰੀ ਵਫਦ ਅੱਜ ਰਾਹੁਲ ਗਾਂਧੀ ਨਾਲ ਮੁਲਾਕਾਤ ਕਰੇਗਾ
ਸੰਯੁਕਤ ਕਿਸਾਨ ਮੋਰਚਾ ਦਾ 12 ਮੈਂਬਰੀ ਵਫਦ ਅੱਜ ਸੰਸਦ ਕੰਪਲੈਕਸ ‘ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੰਸਦ ਮੈਂਬਰ…
ਸੁਪਰੀਮ ਕੋਰਟ ਵੱਲੋਂ CM ਕੇਜਰੀਵਾਲ ਦੀ ਪਟੀਸ਼ਨ ’ਤੇ ਸੁਣਵਾਈ 5 ਸਤੰਬਰ ਤੱਕ ਕੀਤੀ ਗਈ ਮੁਲਤਵੀ
ਸੁਪਰੀਮ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਦਾਇਰ ਜ਼ਮਾਨਤ ਪਟੀਸ਼ਨ ਅਤੇ ਕਥਿਤ ਆਬਕਾਰੀ ਨੀਤੀ ਘੁਟਾਲੇ ਵਿੱਚ ਕੇਂਦਰੀ…