CM ਭਗਵੰਤ ਮਾਨ ਵੱਲੋਂ ਅੱਜ ਖੁਰਾਕ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ। ਮੀਟਿੰਗ ਵਿੱਚ ਝੋਨੇ ਦੇ ਪ੍ਰਬੰਧਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਦੌਰਾਨ ਸਟੋਰੇਜ ਦੇ ਮੁੱਦੇ ‘ਤੇ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਵੀ ਗੱਲਬਾਤ ਕੀਤੀ ਗਈ, ਜਿਸ ‘ਤੇ ਉਨ੍ਹਾਂ ਨੇ ਵੀ ਇਸ ਮਸਲੇ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਉਹ ਝੋਨੇ ਦੀ ਖਰੀਦ ਲਈ ਤਿਆਰ ਹਨ ਅਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
Related Posts
ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਨੂੰ ਲੈ ਕੇ ਬੋਲੇ ਕਾਂਗਰਸੀ ਨੇਤਾ ਰਾਜਾ ਵੜਿੰਗ
ਕੇਂਦਰ ਸਰਕਾਰ ਵੱਲੋਂ ਅੱਜ ਨਵਾਂ ਬਜਟ ਪੇਸ਼ ਕੀਤਾ ਗਿਆ ਹੈ, ਜਿਸ ‘ਚ ਕੁਝ ਸਸਤੇ ਅਤੇ ਕੁਝ ਮਹਿੰਗੇ ਹੋ ਗਏ ਹਨ।…
MP ਰਵਨੀਤ ਸਿੰਘ ਬਿੱਟੂ ਦੇ PA ਦੇ ਗੰਨਮੈਨ ਨਾਲ ਵਾਪਰਿਆ ਦਰਦਨਾਕ ਹਾਦਸਾ
ਮੋਗਾ-ਲੁਧਿਆਣਾ ਜੀ.ਟੀ. ਰੋਡ ‘ਤੇ ਦੇਰ ਰਾਤ ਪਿੰਡ ਨੱਥੂਵਾਲਾ ਦੇ ਲੋਠੇ ਕੋਲ ਤੇਜ਼ ਰਫ਼ਤਾਰ ਅਣਪਛਾਤੇ ਵਾਹਨ ਨੇ ਫੇਟ ਮਾਰ ਕੇ ਕੇਂਦਰੀ…
CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ
CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ।16ਵੇਂ ਵਿੱਤ ਕਮਿਸ਼ਨ ਦੀ ਟੀਮ 22 ਅਤੇ 23 ਜੁਲਾਈ ਨੂੰ ਪੰਜਾਬ ਆਉਣ ਜਾ ਰਹੀ…