ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਠਾਕੁਰ ਸੁਖਵਿੰਦਰ ਸਿੰਘ ਸੁੱਖੂਵੱਲੋਂ ਦਿੱਲੀ ‘ਚ PM ਮੋਦੀ ਨਾਲ ਸੂਬੇ ਦੇ ਵੱਖ-ਵੱਖ ਮੁੱਦਿਆਂ ‘ਤੇ ਕੀਤੀ ਚਰਚਾ। ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਸੂਬੇ ਦੇ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕੀਤੀ। ਮੁੱਖ ਮੰਤਰੀ ਨੇ ਪੀ.ਐਮ ਮੋਦੀ ਕੋਲ ਬੀ.ਬੀ.ਐਮ.ਬੀ. ਵਿੱਚ ਹਿੱਸੇਦਾਰੀ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਬੀ.ਬੀ.ਐਮ.ਬੀ. ਤੋਂ ਹਿਮਾਚਲ ਨੇ 4300 ਕਰੋੜ ਰੁਪਏ ਦੀ ਰਕਮ ਲੈਣੀ ਹੈ, ਜੋ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਵੀ ਹਿਮਾਚਲ ਨੂੰ ਨਹੀਂ ਦਿੱਤੀ ਜਾ ਰਹੀ ਹੈ।
Related Posts
CM ਹੇਮੰਤ ਸੋਰੇਨ ਨੇ PM ਮੋਦੀ ਨਾਲ ਕੀਤੀ ਮੁਲਾਕਾਤ
ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਅੱਜ ਯਾਨੀ ਸੋਮਵਾਰ (15 ਜੁਲਾਈ) ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ।…
ਸ਼ੰਭੂ ਬਾਰਡਰ ਖੋਲ੍ਹਿਆ ਜਾਵੇਗਾ ਜਾਂ ਨਹੀਂ ? ਸੁਪਰੀਮ ਕੋਰਟ ਵੱਲੋਂ ਅੱਜ ਹੋਵੇਗੀ ਸੁਣਵਾਈ
ਸ਼ੰਭੂ ਬਾਰਡਰ ਖੋਲ੍ਹਿਆ ਜਾਵੇਗਾ ਜਾਂ ਨਹੀਂ ? ਸੁਪਰੀਮ ਕੋਰਟ ਵੱਲੋਂ ਅੱਜ ਹੋਵੇਗੀ ਸੁਣਵਾਈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪਿਛਲੇ ਹਫ਼ਤੇ…
ਸਟਾਫ ਨਰਸਾਂ 2 ਦਿਨ ਕਾਲੇ ਬਿੱਲੇ ਲਗਾ ਕੇ ਸਰਕਾਰ ਖ਼ਿਲਾਫ਼ ਕਰਨਗੀਆਂ ਪ੍ਰਦਰਸ਼ਨ
ਹਰਿਆਣਾ ਭਰ ਦੇ ਸਰਕਾਰੀ ਹਸਪਤਾਲਾਂ ‘ਚ ਕੰਮ ਕਰ ਰਹੀਆਂ ਸਟਾਫ ਨਰਸਾਂ ਅੱਜ ਯਾਨੀ ਮੰਗਲਵਾਰ ਨੂੰ ਕਾਲੇ ਬਿੱਲੇ ਲਗਾ ਕੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ…