Home Punjab DM ਰੰਧਾਵਾ ਖੁਦਕੁਸ਼ੀ ਮਾਮਲਾ, ਸਾਬਕਾ ਮੰਤਰੀ ਦੀ ਅਦਾਲਤ ‘ਚ ਪੇਸ਼ੀ ਅੱਜ

DM ਰੰਧਾਵਾ ਖੁਦਕੁਸ਼ੀ ਮਾਮਲਾ, ਸਾਬਕਾ ਮੰਤਰੀ ਦੀ ਅਦਾਲਤ ‘ਚ ਪੇਸ਼ੀ ਅੱਜ

0
41

ਅੰਮ੍ਰਿਤਸਰ: ਡੀਐਮ ਰੰਧਾਵਾ ਖੁਦਕੁਸ਼ੀ ਮਾਮਲੇ ਨਾਲ ਜੁੜੀ ਕਾਰਵਾਈ ਤੇਜ਼ ਹੋ ਗਈ ਹੈ, ਜਿਸ ਤਹਿਤ ਪੱਟੀ ਦੇ ਵਿਧਾਇਕ ਅਤੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਅੱਜ 24 ਮਾਰਚ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸੇ ਦਿਨ ਮ੍ਰਿਤਕ ਦਾ ਪੋਸਟਮਾਰਟਮ ਅਤੇ ਬਾਅਦ ਵਿੱਚ ਅੰਤਿਮ ਸੰਸਕਾਰ ਵੀ ਕੀਤਾ ਜਾਣਾ ਹੈ।

ਇਸ ਮਾਮਲੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਵੀ ਸੁਣਵਾਈ ਹੋਵੇਗੀ, ਜਿੱਥੇ ਮ੍ਰਿਤਕ ਦੀ ਮਾਂ ਵੱਲੋਂ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਗਈ ਹੈ ਕਿ ਪੋਸਟਮਾਰਟਮ ਪੀਜੀਆਈ ਜਾਂ ਏਮਜ਼ ਦੇ ਡਾਕਟਰਾਂ ਦੇ ਪੈਨਲ ਦੁਆਰਾ ਕਰਵਾਇਆ ਜਾਵੇ, ਤਾਂ ਜੋ ਦੋਸ਼ੀਆਂ ਵਿਰੁੱਧ ਮਜ਼ਬੂਤ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ।

LEAVE A REPLY

Please enter your comment!
Please enter your name here