Sunday, July 19, 2026
Home Punjab ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਘਰ ਈਡੀ ਦੀ ਛਾਪੇਮਾਰੀ

ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਘਰ ਈਡੀ ਦੀ ਛਾਪੇਮਾਰੀ

0
54

ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਬੁੱਧਵਾਰ ਸਵੇਰੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਘਰ ਛਾਪਾ ਮਾਰਿਆ। ਛਾਪੇਮਾਰੀ ਤੋਂ ਬਾਅਦ ਘਰ ਦੇ ਬਾਹਰ ਭਾਰੀ ਸੁਰੱਖਿਆ ਬਲ ਤਾਇਨਾਤ ਕਰ ਦਿੱਤਾ ਗਿਆ ਹੈ ਅਤੇ ਮੁੱਖ ਦਰਵਾਜ਼ਾ ਬੰਦ ਰੱਖਿਆ ਗਿਆ ਹੈ।

ਈਡੀ ਦੇ ਅਧਿਕਾਰੀ ਅੰਦਰ ਜਾਂਚ ਕਾਰਵਾਈ ਵਿੱਚ ਜੁਟੇ ਹੋਏ ਹਨ। ਫਿਲਹਾਲ ਛਾਪੇਮਾਰੀ ਦੇ ਕਾਰਨਾਂ ਜਾਂ ਜਾਂਚ ਨਾਲ ਜੁੜੇ ਹੋਰ ਵੇਰਵੇ ਸਾਹਮਣੇ ਨਹੀਂ ਆਏ ਹਨ। ਅਧਿਕਾਰੀਆਂ ਵੱਲੋਂ ਹੋਰ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here