Home Patiala Updates ਕੇਂਦਰ ਦੀ ਮੋਦੀ ਸਰਕਾਰ ’ਤੇ ਵਪਾਰੀ ਅਤੇ ਆਮ ਲੋਕਾਂ ਦੀ ਵਿਰੋਧੀ –...

ਕੇਂਦਰ ਦੀ ਮੋਦੀ ਸਰਕਾਰ ’ਤੇ ਵਪਾਰੀ ਅਤੇ ਆਮ ਲੋਕਾਂ ਦੀ ਵਿਰੋਧੀ – ਗੁਰਪ੍ਰੀਤ ਸਿੰਘ ਧਮੋਲੀ

0
28

ਆਪ’ ਦੀ ਟਰੇਡ ਵਿੰਗ ਵਲੋਂ ਗੈਸ ਸਿਲੰਡਰਾਂ ਦੀਆਂ ਕੀਮਤਾਂ ‘ਚ ਅਥਾਹ ਵਾਧੇ ਵਿਰੁਧ ਫੁਹਾਰਾ ਚੌਂਕ ਵਿਖੇ ਰੋਸ ਪ੍ਰਦਰਸ਼ਨ

ਫੁਆਰਾ ਚੌਕ ਤੋਂ ਰਾਜਿੰਦਰਾ ਹਸਪਤਾਲ ਚੌਕ ਤੱਕ ਸਿਲੰਡਰ ਚੁੱਕ ਕੇ ਕੱਢੀ ਰੋਸ ਰੈਲੀ

ਮੋਦੀ ਸਰਕਾਰ ‘ਤੇ ਕਾਰਪੋਰੇਟਾਂ ਨੂੰ ਫਾਇਦਾ ਪਹੁੰਚਾਉਣ ਦੇ ਦੋਸ਼

ਜ਼ਿਲ੍ਹਾ ਮੀਡੀਆ ਇੰਚਾਰਜ ਰਵਿੰਦਰਪਾਲ ਸਿੰਘ ਪ੍ਰਿੰਸ ਲਾਂਬਾ, ਚਰਨਜੀਤ ਸਿੰਘ ਐਸ ਕੇ ਹਲਕਾ ਪ੍ਰਧਾਨ ਦਿਹਾਤੀ, ਗੁਰਪ੍ਰੀਤ ਸਿੰਘ ਮੰਨਣ ਘਨੌਰ, ਭੁਪਿੰਦਰ ਕੌਸਲ ਨਾਭਾ, ਟਿੰਕੂ ਬਾਂਸਲ ਰਾਜਪੁਰਾ, ਪੁਨੀਤ ਬੁੱਧੀਰਾਜ ਪਟਿਆਲਾ ਸ਼ਹਿਰੀ, ਵੇਦ ਪ੍ਰਕਾਸ਼ ਗਰਗ ਸਨੌਰ, ਰਾਜੇਸ਼ ਛਾਬੜਾ ਸਮਾਣਾ, ਦੁਰਗਾ ਦਾਸ ਸਿੰਗਲਾ ਸ਼ੁਤਰਾਣਾ ਸਾਰੇ ਹਲਕਾ ਪ੍ਰਧਾਨ ਅਤੇ ਚੈਅਰਮੈਨ ਟ੍ਰੇਡ ਵਿੰਗ, ਸੁਮੀਤ ਟਕੇਜਾ ਜਿਲ੍ਹਾ ਸ਼ੋਸਲ ਮੀਡੀਆ, ਸੰਦੀਪ ਬੰਧੂ ਹਲਕਾ ਮੀਡੀਆ ਇੰਚਾਰਜ, ਕੀਰਤ ਸਿੰਘ ਸੇਹਰਾ ਮੈਂਬਰ ਟ੍ਰੇਡ ਕਮਿਸ਼ਨ ਮਨੀਸ਼ ਸੂਦ ਬਲਾਕ  ਪ੍ਰਭਾਰੀ ਘਨੌਰ ਨੇ ਭਾਰਤੀ ਜਨਤਾ ਪਾਰਟੀ ਨੇ ਘੇਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੂੰ ਚੋਣਾਂ ਮੌਕੇ ਹੀ ਆਮ ਭਾਰਤੀਆਂ ਨੂੰ ਦਰਪੇਸ਼ ਦੁੱਖ ਤਕਲੀਫ਼ਾਂ ਦੀ ਫ਼ਿਕਰ ਹੁੰਦੀ ਹੈ ਤੇ ਮਗਰੋਂ ਉਨ੍ਹਾਂ ਨੂੰ ਆਪਣੇ ਹਾਲ ਉੱਤੇ ਛੱਡ ਦਿੱਤਾ ਜਾਂਦਾ ਹੈ। ਆਪ ਆਗੂਆਂ ਨੇ ਕਿਹਾ ਕਿ ਇਰਾਨ ਜੰਗ ਲੱਗੇ ਨੂੰ ਤਿੰਨ ਮਹੀਨੇ ਹੋ ਚੁੱਕੇ ਹਨ ਅਤੇ ਸਰਕਾਰ ਨੂੰ ਵਿੱਤੀ ਬੋਝ ਆਮ ਲੋਕਾਂ ਉੱਤੇ ਪਾਉਣ ਦੀ ਥਾਂ ਉਨ੍ਹਾਂ ਨੂੰ ਬਚਾਉਣ ਲਈ ਕੋਈ ਠੋਸ ਯੋਜਨਾ ਤਿਆਰ ਕਰਨੀ ਚਾਹੀਦੀ ਸੀ ਜਦਕਿ ਕਿ ਸਿਲੰਡਰਾਂ ਦੀ ਕੀਮਤ ਵਿੱਚ ਭਾਰੀ ਇਜਾਫਾ ਕਰਕੇ ਲੋਕਾਂ ਦੀ ਹੋਰ ਕਮਰ ਤੋੜ ਦਿੱਤੀ ਹੈ। ਇਸ ਦੌਰਾਨ ਹੋਰਨ ਸੈਂਕੜੇ ਆਪ ਆਗੂ ਮੌਜੂਦ ਸਨ।

 

LEAVE A REPLY

Please enter your comment!
Please enter your name here