HomeHaryana Newsਮੁੱਖ ਮੰਤਰੀ ਨਾਇਬ ਸਿੰਘ ਸੈਣੀ ਸੰਭਾਲਣਗੇ ਸ਼ਹਿਰੀ ਹਵਾਬਾਜ਼ੀ ਵਿਭਾਗ ਦਾ ਕਾਰਜਭਾਰ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸੰਭਾਲਣਗੇ ਸ਼ਹਿਰੀ ਹਵਾਬਾਜ਼ੀ ਵਿਭਾਗ ਦਾ ਕਾਰਜਭਾਰ

ਚੰਡੀਗੜ੍ਹ, 26 ਨਵੰਬਰ 

ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਸਲਾਹ ‘ਤੇ, ਤੁਰੰਤ ਪ੍ਰਭਾਵ ਨਾਲ ਉਨ੍ਹਾਂ ਨੂੰ ਉਨ੍ਹਾਂ ਦੇ ਮੌਜੂਦਾ ਵਿਭਾਗਾਂ ਤੋਂ ਇਲਾਵਾ ਸ਼ਹਿਰੀ ਹਵਾਬਾਜ਼ੀ ਵਿਭਾਗ ਦਾ ਕਾਰਜਭਾਰ ਵੀ ਸੌਂਪਿਆ ਹੈ।

ਇਸ ਦੇ ਨਾਲ ਹੀ, ਮਾਲ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ੍ਰੀ ਵਿਪੁਲ ਗੋਇਲ ਕੋਲ ਹੁਣ ਸ਼ਹਿਰੀ ਹਵਾਬਾਜ਼ੀ ਵਿਭਾਗ ਦਾ ਕਾਰਜਭਾਰ ਨਹੀਂ ਰਹੇਗਾ।

ਇਸ ਸਬੰਧ ਵਿੱਚ ਵਿਭਾਗਾਂ ਦੀ ਵੰਡ ਸਬੰਧੀ 20 ਅਕਤੂਬਰ, 2024 ਦੀ ਨੋਟੀਫਿਕੇਸ਼ਨ ਵਿੱਚ ਅੰਸ਼ਕ ਸੋਧ ਕਰਦੇ ਹੋਏ ਹੁਕਮ ਜਾਰੀ ਕੀਤੇ ਗਏ ਹਨ।

 

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments