HomePunjabਪੰਜਾਬ ਦੇ ਸਕੂਲਾਂ ਵਿੱਚ 27 ਜਨਵਰੀ ਨੂੰ ਛੁੱਟੀ ਦਾ ਐਲਾਨ

ਪੰਜਾਬ ਦੇ ਸਕੂਲਾਂ ਵਿੱਚ 27 ਜਨਵਰੀ ਨੂੰ ਛੁੱਟੀ ਦਾ ਐਲਾਨ

ਪੰਜਾਬ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਸਾਰੇ ਸਕੂਲਾਂ ਵਿੱਚ ਇੱਕ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ। ਇਹ ਐਲਾਨ ਉਨ੍ਹਾਂ ਨੇ ਹੁਸ਼ਿਆਰਪੁਰ ਵਿੱਚ ਗਣਤੰਤਰ ਦਿਵਸ ਸਮਾਗਮ ਦੌਰਾਨ ਝੰਡਾ ਲਹਿਰਾਉਣ ਤੋਂ ਬਾਅਦ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਗਣਤੰਤਰ ਦਿਵਸ ਦੇ ਪ੍ਰੋਗਰਾਮਾਂ ਨੂੰ ਸਫਲ ਬਣਾਉਣ ਲਈ ਸਕੂਲੀ ਬੱਚਿਆਂ ਅਤੇ ਅਧਿਆਪਕਾਂ ਨੇ ਕਾਫ਼ੀ ਮਿਹਨਤ ਕੀਤੀ ਹੈ। ਉਨ੍ਹਾਂ ਦੀ ਮਿਹਨਤ ਦੀ ਕਦਰ ਕਰਦੇ ਹੋਏ ਸਰਕਾਰ ਨੇ 27 ਜਨਵਰੀ ਨੂੰ ਪੰਜਾਬ ਭਰ ਦੇ ਸਾਰੇ ਸਕੂਲਾਂ ਵਿੱਚ ਛੁੱਟੀ ਦੇਣ ਦਾ ਫੈਸਲਾ ਲਿਆ ਹੈ।

ਉਨ੍ਹਾਂ ਦੱਸਿਆ ਕਿ ਸੂਬੇ ਦੇ ਸਾਰੇ ਸਕੂਲ ਹੁਣ 28 ਜਨਵਰੀ ਤੋਂ ਮੁੜ ਖੁੱਲ੍ਹਣਗੇ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments