Google search engine
HomePunjabਪੰਜਾਬ ਵਿੱਚ ਵੱਡੇ ਪੱਧਰ ’ਤੇ ਪ੍ਰਸ਼ਾਸਨਿਕ ਬਦਲਾਅ, 26 ਅਫ਼ਸਰਾਂ ਅਤੇ 4 ਡਿਪਟੀ...

ਪੰਜਾਬ ਵਿੱਚ ਵੱਡੇ ਪੱਧਰ ’ਤੇ ਪ੍ਰਸ਼ਾਸਨਿਕ ਬਦਲਾਅ, 26 ਅਫ਼ਸਰਾਂ ਅਤੇ 4 ਡਿਪਟੀ ਕਮਿਸ਼ਨਰਾਂ ਦੀ ਤਬਾਦਲਾ

ਚੰਡੀਗੜ੍ਹ—ਪੰਜਾਬ ਸਰਕਾਰ ਨੇ ਵੱਡੇ ਪੱਧਰ ’ਤੇ ਪ੍ਰਸ਼ਾਸਨਿਕ ਫੇਰਬਦਲ ਕਰਦੇ ਹੋਏ 26 ਅਹਿਮ ਅਫ਼ਸਰਾਂ ਦੀਆਂ ਤਬਾਦਲੀਆਂ ਕੀਤੀਆਂ ਹਨ। ਇਸ ਤਹਿਤ ਪਟਿਆਲਾ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ ਅਤੇ ਬਰਨਾਲਾ ਦੇ ਡਿਪਟੀ ਕਮਿਸ਼ਨਰਾਂ ਦੀ ਬਦਲੀ ਕੀਤੀ ਗਈ ਹੈ।

ਇਸ ਦੇ ਨਾਲ ਲੁਧਿਆਣਾ ਨਗਰ ਨਿਗਮ ਦੇ ਕਮਿਸ਼ਨਰ ਅਦਿੱਤਿਆ ਡੇਚਲਵਾਲ ਨੂੰ ਵੀ ਨਵੇਂ ਅਹੁਦੇ ‘ਤੇ ਤਬਾਦਲਾ ਕੀਤਾ ਗਿਆ ਹੈ। ਸਰਕਾਰੀ ਹੁਕਮਾਂ ਦੇ ਅਨੁਸਾਰ ਇਹ ਤਬਾਦਲੇ ਤੁਰੰਤ ਪ੍ਰਭਾਵੀ ਹੋਣਗੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments