ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਯਾਨੀ ਐਤਵਾਰ ਨੂੰ ਪੈਨਸਿਲਵੇਨੀਆ ‘ਚ ਇਕ ਚੋਣ ਰੈਲੀ ‘ਚ ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ (Former US President Donald Trump) ਦੀ ਹੱਤਿਆ ਦੀ ਕੋਸ਼ਿਸ਼ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਰਾਜਨੀਤੀ ਅਤੇ ਲੋਕਤੰਤਰ ‘ਚ ਹਿੰਸਾ ਦੀ ਕੋਈ ਥਾਂ ਨਹੀਂ ਹੈ। ਟਰੰਪ ਨੂੰ ਆਪਣਾ ‘ਦੋਸਤ’ ਦੱਸਦੇ ਹੋਏ, ਪੀ.ਐਮ ਮੋਦੀ ਨੇ ਟਵਿੱਟਰ ‘ਤੇ ਪੋਸਟ ਕਰਦੇ ਹੋਏ ਕਿਹਾ ਕਿ ਉਹ ਆਪਣੇ ਦੋਸਤ ‘ਤੇ ਹੋਏ ਹਮਲੇ ਤੋਂ ਬਹੁਤ ਚਿੰਤਤ ਹਨ। ਉਨ੍ਹਾਂ ਗੋਲੀਬਾਰੀ ‘ਚ ਜ਼ਖਮੀ ਹੋਏ ਟਰੰਪ ਦੇ ਜਲਦੀ ਠੀਕ ਹੋਣ ਦੀ ਕਾਮਨਾ ਵੀ ਕੀਤੀ।
Related Posts
ਜਨਮ ਅਸ਼ਟਮੀ ‘ਤੇ ਕ੍ਰਿਸ਼ਨ ਜਨਮ ਅਸਥਾਨ ਮੰਦਰ 20 ਘੰਟਿਆਂ ਤੱਕ ਰਹੇਗਾ ਖੁੱਲ੍ਹਾ
ਹਿੰਦੂ ਕੈਲੰਡਰ ਦੇ ਅਨੁਸਾਰ, ਜਨਮ ਅਸ਼ਟਮੀ ਦਾ ਤਿਉਹਾਰ ਹਰ ਸਾਲ ਭਾਦਰਪਦ ਦੇ ਕ੍ਰਿਸ਼ਨ ਪੱਖ ਦੀ ਅਸ਼ਟਮੀ ਤਿਥੀ ਨੂੰ ਮਨਾਇਆ ਜਾਂਦਾ…
ਭਲਕੇ ਧਰਨੇ ‘ਤੇ ਬੈਠਣਗੇ ਕਿਸਾਨ ,ਮੋਦੀ ਸਰਕਾਰ ਖ਼ਿਲਾਫ਼ ਕਰਨਗੇ ਰੋਸ ਪ੍ਰਦਰਸ਼ਨ
ਰਿਆਣਾ ਅਤੇ ਪੰਜਾਬਦੇ ਕਿਸਾਨ ਐਮ.ਐਸ.ਪੀ. ਸਮੇਤ ਕਈ ਮੰਗਾਂ ਨੂੰ ਲੈ ਕੇ ਪਿਛਲੇ ਕਈ ਮਹੀਨਿਆਂ ਤੋਂ ਸ਼ੰਭੂ ਬਾਰਡਰ ‘ਤੇ ਖੜ੍ਹੇ ਹਨ।…
ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਅੱਜ ਸੁਪਰੀਮ ਕੋਰਟ ‘ਚ ਹੋਈ ਸੁਣਵਾਈ
ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਜਿਸ ‘ਚ ਅਦਾਲਤ ‘ਚ ਵੱਡੇ ਹੁਕਮ ਦਿੱਤੇ ਗਏ…