ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੰਮੂ-ਕਸ਼ਮੀਰ ਦੌਰੇ ‘ਤੇ ਹਨ। ਜਾਣਕਾਰੀ ਅਨੁਸਾਰ ਪੀ.ਐਮ. ਮੋਦੀ 26 ਜੁਲਾਈ ਨੂੰ ਕਾਰਗਿਲ ਵਿਜੇ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣਗੇ। ਜਾਣਕਾਰੀ ਅਨੁਸਾਰ 26 ਜੁਲਾਈ ਨੂੰ ਕਾਰਗਿਲ ਵਿਜੇ ਦਿਵਸ ਦੀ 25ਵੀਂ ਵਰ੍ਹੇਗੰਢ ਮੌਕੇ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਪੀ.ਐਮ. ਨਰਿੰਦਰ ਮੋਦੀ ਵੀ ਸ਼ਿਰਕਤ ਕਰਨਗੇ। ਇਹ ਸਮਾਰੋਹ ਦਰਾਸ ਸਥਿਤ ਕਾਰਗਿਲ ਵਾਰ ਮੈਮੋਰੀਅਲ ਵਿਖੇ ਹੋਵੇਗਾ। ਇਸ ਦੌਰਾਨ ਪੀ.ਐਮ. ਮੋਦੀ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣਗੇ। ਇਸ ਦੇ ਨਾਲ ਹੀ ਉਹ ਬਹਾਦਰ ਔਰਤਾਂ ਨਾਲ ਵੀ ਗੱਲਬਾਤ ਕਰਨਗੇ। ਇਸ ਦੌਰਾਨ ਪੀ.ਐਮ. ਜੰਮੂ-ਕਸ਼ਮੀਰ ਦੇ ਦੌਰੇ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।
Related Posts
ਕੋਲਕਾਤਾ ‘ਚ ਬਲਾਤਕਾਰ ਮਾਮਲੇ ‘ਤੇ ਬਾਲੀਵੁੱਡ ਸਿਤਾਰਿਆਂ ਵੱਲੋਂ ਗੁੱਸਾ ਜ਼ਾਹਰ ਕਰਦੇ ਹੋਏ ਦਿੱਤੀ ਆਪਣੀ ਪ੍ਰਤੀਕਿਰਿਆ
ਕੋਲਕਾਤਾ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੇ ਬਲਾਤਕਾਰ ਦੇ ਮਾਮਲੇ ਨੇ ਪੂਰੇ ਦੇਸ਼ ਵਿੱਚ ਹਲਚਲ ਮਚਾ ਦਿੱਤੀ ਹੈ। ਇਸ ਵਹਿਸ਼ੀ…
ਨੇਪਾਲ ਦੀ ਵਿਦੇਸ਼ ਸਕੱਤਰ ਨੇ ਭਾਰਤ ਦੇ ਨਵੇਂ ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੂੰ ਦਿੱਤੀ ਵਧਾਈ
ਨੇਪਾਲ ਦੀ ਵਿਦੇਸ਼ ਸਕੱਤਰ ਸੇਵਾ ਲਮਸਾਲ ਨੇ ਸੋਮਵਾਰ ਨੂੰ ਵਿਕਰਮ ਮਿਸਰੀ ਨੂੰ ਭਾਰਤ ਦੇ ਵਿਦੇਸ਼ ਸਕੱਤਰ ਵਜੋਂ ਨਿਯੁਕਤੀ ‘ਤੇ ਵਧਾਈ…
ਰਾਜਪਾਲ ਆਨੰਦੀਬੇਨ ਪਟੇਲ ਦਾ 3 ਮਹੀਨੇ ਲਈ ਵਧਾਇਆ ਜਾ ਸਕਦਾ ਹੈ ਕਾਰਜਕਾਲ
ਤਰ ਪ੍ਰਦੇਸ਼ ਦੀ ਰਾਜਪਾਲ ਆਨੰਦੀਬੇਨ ਪਟੇਲ ਦਾ ਕਾਰਜਕਾਲ 29 ਜੁਲਾਈ 2024 ਨੂੰ ਖ਼ਤਮ ਹੋ ਗਿਆ ਸੀ ਪਰ ਅਜੇ ਤੱਕ ਕਿਸੇ…