Thursday, July 16, 2026
Home Punjab ਨਵਾਂਸ਼ਹਿਰ ‘ਚ ਬਿਜਲੀ ਸਪਲਾਈ ਰਹੇਗੀ ਬੰਦ

ਨਵਾਂਸ਼ਹਿਰ ‘ਚ ਬਿਜਲੀ ਸਪਲਾਈ ਰਹੇਗੀ ਬੰਦ

0
19

ਨਵਾਂਸ਼ਹਿਰ : ਸਹਾਇਕ ਇੰਜੀਨੀਅਰ ਅਰਬਨ ਸਬ ਡਿਵੀਜ਼ਨ ਨੇ ਜਾਣਕਾਰੀ ਦਿੱਤੀ ਕਿ ਅੱਜ 66 ਕੇ.ਵੀ. ਸਬ-ਸਟੇਸ਼ਨ ਐਨ.ਐਸ.ਆਰ. ਤੋਂ ਚੱਲਣ ਵਾਲੇ 11 ਕੇ.ਵੀ. ਮੰਡੀ ਫੀਡਰ ਦੀ ਜ਼ਰੂਰੀ ਮੁਰੰਮਤ ਕਾਰਨ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ।

ਇਸ ਦੌਰਾਨ ਨਈ ਆਬਾਦੀ, ਇਬਰਾਹਿਮ ਬਸਤੀ, ਕਰੀਅਮ ਰੋਡ, ਵਾਲਮੀਕੀ ਮੁਹੱਲਾ, ਦਲੀਪ ਨਗਰ, ਸ਼ਿਵ ਕਲੋਨੀ, ਖਾਰਾ ਖੂਹ, ਬਾਕਰਖਾਨਾ ਰੋਡ, ਚਰਚ ਕਲੋਨੀ, ਮੂਸਾਪੁਰ ਰੋਡ, ਦਾਣਾ ਮੰਡੀ, ਰਵਿਦਾਸ ਨਗਰ ਅਤੇ ਇਸ ਫੀਡਰ ਨਾਲ ਜੁੜੇ ਹੋਰ ਖੇਤਰ ਪ੍ਰਭਾਵਿਤ ਰਹਿਣਗੇ।

LEAVE A REPLY

Please enter your comment!
Please enter your name here