ਅੰਮ੍ਰਿਤਸਰ ਦੇ ਮਜੀਠਾ ਰੋਡ ਦੇ ਰਹਿਣ ਵਾਲੇ ਸੇਵਾਮੁਕਤ ਐਸ..ਐਚ.ਓ. ਇੰਸਪੈਕਟਰ ਸੁਖਵਿੰਦਰ ਸਿੰਘ ਰੰਧਾਵਾ ਨੇ ਆਪਣੇ ਘਰ ਵਿੱਚ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ ਸੁਖਵਿੰਦਰ ਸਿੰਘ ਸੀ.ਬੀ.ਆਈ. ਮਾਮਲੇ ਨੂੰ ਲੈ ਕੇ ਪਰੇਸ਼ਾਨ ਸਨ, ਜਿਸ ਦੌਰਾਨ ਉਨ੍ਹਾਂ ਨੇ ਇਹ ਕਦਮ ਚੁੱਕਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸੁਖਵਿੰਦਰ ਸਿੰਘ ਖ਼ਿਲਾਫ਼ ਫਰਜ਼ੀ ਮੁਕਾਬਲੇ ਦਾ ਮਾਮਲਾ ਚੱਲ ਰਿਹਾ ਸੀ, ਜਿਸ ਦੀ ਜਾਂਚ ਸੀ.ਬੀ.ਆਈ. ਵੱਲੋਂ ਕੀਤੀ ਜਾ ਰਹੀ ਹੈ। ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਸ ਮਾਮਲੇ ‘ਚ ਸਾਬਕਾ ਐੱਸ. ਐੱਚ.ਓ. ਨੂੰ ਸਜ਼ਾ ਹੋ ਸਕਦੀ ਸੀ, ਜਿਸ ਕਾਰਨ ਉਹ ਪਰੇਸ਼ਾਨ ਸਨ ਅਤੇ ਅੱਜ ਉਨ੍ਹਾਂ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।
Related Posts
ਪੰਜਾਬ ਸਰਕਾਰ ਵੱਲੋਂਸੂਬੇ ‘ਚ ਰਜਿਸਟਰਡ ਟੂਰਿਸਟ ਵਾਹਨਾਂ ‘ਤੇ ਟੈਕਸ ਘਟਾਉਣ ਦਾ ਕੀਤਾ ਗਿਆ ਫ਼ੈਸਲਾ
ਪੰਜਾਬ ਸਰਕਾਰ ਵੱਲੋਂਸੂਬੇ ‘ਚ ਰਜਿਸਟਰਡ ਟੂਰਿਸਟ ਵਾਹਨਾਂ ‘ਤੇ ਟੈਕਸ ਘਟਾਉਣ ਦਾ ਕੀਤਾ ਗਿਆ ਫ਼ੈਸਲਾ। ਇਹ ਫ਼ੈਸਲਾ ਪੰਜਾਬ ਸਰਕਾਰ ਨੇ ਮੁੱਖ…
ਨਵ-ਨਿਯੁਕਤ ਰਾਜਪਾਲ ਗੁਲਾਬਚੰਦ ਕਟਾਰੀਆ ਦੀ ਵਿਗੜੀ ਸਿਹਤ
ਪੰਜਾਬ ਦੇ ਨਵ-ਨਿਯੁਕਤ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਰਾਜਪਾਲ ਗੁਲਾਬਚੰਦ ਕਟਾਰੀਆ ਦੀ…
ਭਗਵੰਤ ਸਿੰਘ ਮਾਨ ਵੱਲੋਂ ਰਾਜਪੁਰਾ ਦੇ ਮਿਨੀ ਸਕੱਤਰੇਤ ਦਾ ਦੌਰਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਚਨਚੇਤ ਮਿਨੀ ਸਕੱਤਰੇਤ ਰਾਜਪੁਰਾ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਮਿਨੀ ਸਕੱਤਰੇਤ ਵਿੱਚ ਆਪਣੇ…