ਚੰਡੀਗੜ੍ਹ: ਮਾਰਚ ਮਹੀਨੇ ਦੇ ਅਖੀਰ ਵਿੱਚ ਲੋਕਾਂ ਲਈ ਰਾਹਤ ਦੀ ਖ਼ਬਰ ਹੈ। ਐਤਵਾਰ ਤੋਂ ਇਲਾਵਾ ਦੋ ਹੋਰ ਸਰਕਾਰੀ ਛੁੱਟੀਆਂ ਰਹਿਣਗੀਆਂ, ਜਿਸ ਦੌਰਾਨ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ।
ਇਨ੍ਹਾਂ ਛੁੱਟੀਆਂ ਕਾਰਨ ਵਿਦਿਆਰਥੀਆਂ ਅਤੇ ਕਰਮਚਾਰੀਆਂ ਨੂੰ ਲਗਾਤਾਰ ਅਰਾਮ ਦਾ ਸਮਾਂ ਮਿਲੇਗਾ। ਹਾਲਾਂਕਿ, ਜ਼ਰੂਰੀ ਸੇਵਾਵਾਂ ਜਿਵੇਂ ਹਸਪਤਾਲ ਆਦਿ ਆਮ ਤਰ੍ਹਾਂ ਚੱਲਦੀਆਂ ਰਹਿਣਗੀਆਂ।
ਲੋਕਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਜੇਕਰ ਕੋਈ ਸਰਕਾਰੀ ਕੰਮ ਹੋਵੇ ਤਾਂ ਉਹ ਪਹਿਲਾਂ ਹੀ ਨਿਪਟਾ ਲਿਆ ਜਾਵੇ, ਤਾਂ ਜੋ ਛੁੱਟੀਆਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਵੇ।







