Thursday, August 13, 2026
Home Punjab ਸੁਖਬੀਰ ਬਾਦਲ ’ਤੇ ਹਮਲਾ, ਹਸਪਤਾਲ ਦਾਖਲ

ਸੁਖਬੀਰ ਬਾਦਲ ’ਤੇ ਹਮਲਾ, ਹਸਪਤਾਲ ਦਾਖਲ

ਨਾਂਦੇੜ ਸਾਹਿਬ ’ਚ ਸੁਖਬੀਰ ਬਾਦਲ ’ਤੇ ਹਮਲਾ, ਬਾਂਹ ’ਤੇ ਸੱਟ

0
5
sukhbir badal

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ’ਤੇ ਜਾਨਲੇਵਾ ਹਮਲਾ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਮੁੱਢਲੀ ਜਾਣਕਾਰੀ ਮੁਤਾਬਕ ਇਹ ਘਟਨਾ ਨਾਂਦੇੜ ਸਾਹਿਬ ਵਿਖੇ ਵਾਪਰੀ, ਜਿਸ ਤੋਂ ਬਾਅਦ ਸੁਖਬੀਰ ਬਾਦਲ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ।

ਜਾਣਕਾਰੀ ਅਨੁਸਾਰ ਹਮਲੇ ਦੌਰਾਨ ਸੁਖਬੀਰ ਬਾਦਲ ਦੀ ਬਾਂਹ ’ਤੇ ਸੱਟ ਲੱਗੀ ਹੈ। ਹਾਲਾਂਕਿ ਹਮਲੇ ਦੀ ਪੂਰੀ ਘਟਨਾ ਅਤੇ ਉਨ੍ਹਾਂ ਦੀ ਸਿਹਤ ਸਬੰਧੀ ਹੋਰ ਵੇਰਵੇ ਅਜੇ ਸਾਹਮਣੇ ਆਉਣੇ ਬਾਕੀ ਹਨ। ਇਸ ਮਾਮਲੇ ਸਬੰਧੀ ਹੋਰ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here