ਜਗਜੀਤ ਸਿੰਘ ਡੱਲੇਵਾਲ ਅੱਜ ਚੰਡੀਗੜ੍ਹ ‘ਚ ਕਿਸਾਨ ਆਗੂਆਂ ਸਮੇਤ ਪੰਜਵੇਂ ਦੌਰ ਦੀ ਮੀਟਿੰਗ ‘ਚ ਹੋਣਗੇ ਸ਼ਾਮਲ

ਮੀਟਿੰਗ ਅੱਜ ਚੰਡੀਗੜ੍ਹ ਵਿੱਚ ਹੋਵੇਗੀ ਜਿਸ ਵਿੱਚ 28 ਕਿਸਾਨ ਆਗੂ ਹਿੱਸਾ ਲੈਣਗੇ। ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ)…