ਵਿਸ਼ਵ ਸਿਹਤ ਸੰਗਠਨ (WHO) ਨੇ ਪਹਿਲੀ ਵਾਰ ਟਾਈਪ-1 ਡਾਇਬਟੀਜ਼ ਦੇ ਮਰੀਜ਼ਾਂ ਲਈ ਵਿਸ਼ੇਸ਼ ਗਾਈਡਲਾਈਨ ਜਾਰੀ ਕੀਤੀ ਹੈ। ਟਾਈਪ-1 ਡਾਇਬਟੀਜ਼ ਵਿੱਚ ਸਰੀਰ ਦਾ ਪੈਂਕਰੀਆਜ਼ ਇਨਸੁਲਿਨ ਬਣਾਉਣਾ ਬੰਦ ਕਰ ਦਿੰਦਾ ਹੈ, ਜਿਸ ਕਾਰਨ ਮਰੀਜ਼ਾਂ ਨੂੰ ਜੀਵਨ ਭਰ ਇਨਸੁਲਿਨ ਦੇ ਟੀਕਿਆਂ ਦੀ ਲੋੜ ਪੈਂਦੀ ਹੈ। ਇਸ ਦੇ ਉਲਟ, ਟਾਈਪ-2 ਡਾਇਬਟੀਜ਼ ਵਿੱਚ ਇਨਸੁਲਿਨ ਬਣਦਾ ਤਾਂ ਹੈ, ਪਰ ਸਰੀਰ ਇਸ ਦੀ ਸਹੀ ਵਰਤੋਂ ਨਹੀਂ ਕਰ ਪਾਉਂਦਾ। WHO ਦੀ ਇਸ ਗਾਈਡਲਾਈਨ ਦਾ ਮੁੱਖ ਉਦੇਸ਼ ਮਰੀਜ਼ਾਂ ਨੂੰ ਬਿਹਤਰ ਇਲਾਜ ਅਤੇ ਸ਼ੂਗਰ ਕੰਟਰੋਲ ਸਬੰਧੀ ਸਹੀ ਜਾਣਕਾਰੀ ਦੇਣਾ ਹੈ।
ਡਾਇਬਟੀਜ਼ ਦੇ ਮਰੀਜ਼ਾਂ ਲਈ WHO ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
WHO ਨੇ ਟਾਈਪ-1 ਡਾਇਬਟੀਜ਼ ਦੇ ਮਰੀਜ਼ਾਂ ਲਈ ਪਹਿਲੀ ਵਾਰ ਜਾਰੀ ਕੀਤੀ ਗਾਈਡਲਾਈਨ।
RELATED ARTICLES



