ਕਿਸਾਨਾਂ ਵੱਲੋਂ ਵਿਰੋਧ ਕਰਕੇ ਪਿਛਲੇ ਲੰਮੇ ਸਮੇਂ ਤੋਂ ਲੋਕਾਂ ਲਈ ਇਹ ਟੋਲ ਮੁਫ਼ਤ ਕੀਤਾ ਗਿਆ ਹੈ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਇਸ ਟੋਲ ਦੀ ਕੀਮਤ ਘਟਾਈ ਜਾਣੀ ਚਾਹੀਦੀ ਹੈ। ਇਸ ਕਾਰਨ ਕਿਸਾਨਾਂ ਨੇ ਲਾਡੋਵਾਲ ਟੋਲ ਪਲਾਜ਼ਾ ’ਤੇ ਧਰਨਾ ਦਿੱਤਾ ਹੈ। ਇਸ ਮਾਮਲੇ ਸਬੰਧੀ ਲੁਧਿਆਣਾ ਪ੍ਰਸ਼ਾਸਨ ਨੇ ਕਿਸਾਨਾਂ ਨਾਲ ਮੀਟਿੰਗ ਕੀਤੀ ਸੀ ਜੋ ਬੇਸਿੱਟਾ ਰਹੀ। ਹੁਣ ਕਿਸਾਨਾਂ ਨੇ ਇਸ ਟੋਲ ਪਲਾਜ਼ਾ ‘ਤੇ ਧਾਂਦਲੀ ਦਾ ਦੋਸ਼ ਲਾਇਆ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਇਸ ਟੋਲ ਦੀ ਜਾਂਚ ਸੀ.ਬੀ.ਆਈ. ਜਾਂਚ ਹੋਣੀ ਚਾਹੀਦੀ ਹੈ।
Related Posts
ਪੰਜਾਬ : ED ਦੀ ਵੱਡੀ ਕਾਰਵਾਈ ਕਰਦਿਆ ਸ਼ਰਾਬ ਕਾਰੋਬਾਰੀ ਦੇ ਟਿਕਾਣਿਆਂ ‘ਤੇ ਕੀਤੀ ਛਾਪੇਮਾਰੀ
ED ਦੀ ਟੀਮ ਨੇ ਫਰੀਦਕੋਟ ਸ਼ਹਿਰ ਵਿੱਚ ਪੰਜਾਬ ਦੇ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ਅਤੇ ਪੰਜਾਬ ਵਿੱਚ ਉਸ ਦੇ…
ਡੀਟੀਐੱਫ ਵੱਲੋਂ ਅਧਿਆਪਕ ਲਹਿਰ ਸ਼ੁਰੂ ਕਰਨ ਦਾ ਅਹਿਦ ਕੀਤਾ ਗਿਆ
ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ ਦੀ ਸੱਤ ਮੈਂਬਰੀ ਸੰਚਾਲਨ ਕਮੇਟੀ ਦੀ ਅਗਵਾਈ ਅਤੇ ਦੇਖ-ਰੇਖ ਹੇਠ ਹੋਇਆ ਸੂਬਾਈ ਡੈਲੀਗੇਟ ਇਜਲਾਸ ਅੱਜ ਸਮਾਪਤ…
ਭਲਕੇ ਤੋਂ 3 ਦਿਨਾਂ ਲਈ ਸਕੂਲ, ਕਾਲਜ ਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ
ਭਲਕੇ ਤੋਂ 3 ਦਿਨਾਂ ਲਈ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਦਰਅਸਲ, 15 ਤੋਂ 17 ਨਵੰਬਰ ਤੱਕ ਸਰਕਾਰੀ ਛੁੱਟੀਆਂ…