ਕੇਂਦਰ ਸਰਕਾਰ ਨੇ ਹਾਲ ਹੀ ‘ਚ 156 ਫਿਕਸਡ ਡੋਜ਼ ਕੰਬੀਨੇਸ਼ਨ ,(FDC) ਦਵਾਈਆਂ ‘ਤੇ ਪਾਬੰਦੀ ਲਗਾਉਣ ਦਾ ਫ਼ੈਸਲਾ ਕੀਤਾ ਹੈ। ਇਹਨਾਂ ਦਵਾਈਆਂ ਦੀ ਵਰਤੋਂ ਆਮ ਲਾਗਾਂ, ਖੰਘ, ਬੁਖਾਰ ਅਤੇ ਹੋਰ ਬਿਮਾਰੀਆਂ ਦੇ ਇਲਾਜ ਲਈ ਕੀਤੀ ਜਾਂਦੀ ਸੀ। ਸਿਹਤ ਮੰਤਰਾਲੇ ਦੀ ਮਾਹਿਰ ਕਮੇਟੀ ਨੇ ਇਨ੍ਹਾਂ ਦਵਾਈਆਂ ਦੀ ਜਾਂਚ ਕੀਤੀ ਅਤੇ ਪਾਇਆ ਕਿ ਇਨ੍ਹਾਂ ਦਾ ਮਿਸ਼ਰਨ ਉਚਿਤ ਨਹੀਂ ਹੈ। ਇਸ ਲਈ ਇਨ੍ਹਾਂ ਦੇ ਉਤਪਾਦਨ, ਭੰਡਾਰਨ ਅਤੇ ਵਿਕਰੀ ਨੂੰ ਤੁਰੰਤ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸ ਸੂਚੀ ਵਿੱਚ ਕਈ ਤਰ੍ਹਾਂ ਦੀਆਂ ਐਂਟੀਬਾਇਓਟਿਕਸ, ਦਰਦ ਨਿਵਾਰਕ ਦਵਾਈਆਂ, ਐਂਟੀ-ਐਲਰਜੀਕ ਦਵਾਈਆਂ ਅਤੇ ਮਲਟੀਵਿਟਾਮਿਨ ਸ਼ਾਮਲ ਹਨ।
Related Posts
ਹਰਭਜਨ ਸਿੰਘ ਵੱਲੋਂ ਕੇਂਦਰੀ ਊਰਜਾ ਮੰਤਰੀ ਨੂੰ BBMB ਹਸਪਤਾਲ ਤਲਵਾੜਾ ਪੰਜਾਬ ਨੂੰ ਅਪਗ੍ਰੇਡ ਕਰਨ ਦੀ ਕੀਤੀ ਗਈ ਮੰਗ
ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਕੇਂਦਰੀ ਊਰਜਾ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਵਿੱਚ ਹਰਭਜਨ ਸਿੰਘ…
ਭਾਰਤ ਬੰਦ ਦੇ ਸਮਰਥਨ ‘ਚ ਪ੍ਰਦਰਸ਼ਨ ਕਰ ਰਹੇ ਲੋਕਾਂ ‘ਤੇ ਪੁਲਿਸ ਵੱਲੋਂ ਪਟਨਾ ‘ਚ ਕੀਤਾ ਗਿਆ ਲਾਠੀਚਾਰਜ
ਰਿਜ਼ਰਵੇਸ਼ਨ ‘ਤੇ ਸੁਪਰੀਮ ਕੋਰਟ ਦੇ ਤਾਜ਼ਾ ਫ਼ੈਸਲੇ ਦੇ ਖ਼ਿਲਾਫ਼ ਇਕ ਦਿਨਾ ਭਾਰਤ ਬੰਦ ਦੇ ਸਮਰਥਨ ‘ਚ ਪ੍ਰਦਰਸ਼ਨ ਕਰ ਰਹੇ ਲੋਕਾਂ…
ਸੰਯੁਕਤ ਕਿਸਾਨ ਮੋਰਚਾ ਦਾ 12 ਮੈਂਬਰੀ ਵਫਦ ਅੱਜ ਰਾਹੁਲ ਗਾਂਧੀ ਨਾਲ ਮੁਲਾਕਾਤ ਕਰੇਗਾ
ਸੰਯੁਕਤ ਕਿਸਾਨ ਮੋਰਚਾ ਦਾ 12 ਮੈਂਬਰੀ ਵਫਦ ਅੱਜ ਸੰਸਦ ਕੰਪਲੈਕਸ ‘ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੰਸਦ ਮੈਂਬਰ…