ਭਾਰੀ ਹਿੰਸਾ ਅਤੇ ਹਫੜਾ-ਦਫੜੀ ਦਰਮਿਆਨ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਦੇਸ਼ ਛੱਡ ਦਿੱਤਾ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਸ਼ੇਖ ਹਸੀਨਾ ਫੌਜੀ ਹੈਲੀਕਾਪਟਰ ਵਿੱਚ ਭਾਰਤ ਲਈ ਰਵਾਨਾ ਹੋਈ ਹੈ। ਉਹ ਭਾਰਤ ਵਿੱਚ ਸ਼ਰਨ ਲੈ ਸਕਦੀ ਹੈ। ਇਸ ਨਾਲ ਉਨ੍ਹਾਂ ਦੀ 15 ਸਾਲਾਂ ਦੀ ਸੱਤਾ ਖਤਮ ਹੋ ਗਈ। ਸੂਤਰਾਂ ਮੁਤਾਬਕ ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦਿੱਲੀ ਤੋਂ ਲੰਡਨ ਜਾ ਸਕਦੀ ਹੈ। ਦਿੱਲੀ ਸਥਿਤ ਹਾਈ ਕਮਿਸ਼ਨ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।
Related Posts
PM ਮੋਦੀ 26 ਜੁਲਾਈ ਨੂੰ ਕਾਰਗਿਲ ਵਿਜੇ ਦਿਵਸ ਮੌਕੇ ਸ਼ਹੀਦਾਂ ਨੂੰ ਦੇਣਗੇ ਸ਼ਰਧਾਂਜਲੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੰਮੂ-ਕਸ਼ਮੀਰ ਦੌਰੇ ‘ਤੇ ਹਨ। ਜਾਣਕਾਰੀ ਅਨੁਸਾਰ ਪੀ.ਐਮ. ਮੋਦੀ 26 ਜੁਲਾਈ ਨੂੰ ਕਾਰਗਿਲ ਵਿਜੇ ਦਿਵਸ ਮੌਕੇ ਸ਼ਹੀਦਾਂ…
DGP ਨੇ ਅੱਧੀ ਰਾਤ ਨੂੰ ਜ਼ਿਲ੍ਹੇ ਦੇ SP ਡਾਕਟਰ ਵਿਮਲ ਕੁਮਾਰ ਦਾ ਅਚਾਨਕ ਕੀਤਾ ਤਬਾਦਲਾ
ਰਾਮਗੜ੍ਹ ਪੁਲਿਸ ਵਿਭਾਗ ਵਿੱਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਡੀ.ਜੀ.ਪੀ. ਨੇ ਅੱਧੀ ਰਾਤ ਨੂੰ ਜ਼ਿਲ੍ਹੇ ਦੇ ਐਸ.ਪੀ ਡਾਕਟਰ ਵਿਮਲ…
ਹਰਿਆਣਾ ਕੈਬਨਿਟ ਦੀ ਚੱਲ ਰਹੀ ਮੀਟਿੰਗ ‘ਚ ਕਈ ਅਹਿਮ ਫ਼ੈਸਲਿਆਂ ਨੂੰ ਦਿੱਤੀ ਜਾ ਸਕਦੀ ਹੈ ਪ੍ਰਵਾਨਗੀ
ਹਰਿਆਣਾ ਕੈਬਨਿਟ ਦੀ ਬੈਠਕ ਚੱਲ ਰਹੀ ਹੈ। ਮੀਟਿੰਗ ਵਿੱਚ ਕਈ ਅਹਿਮ ਫ਼ੈਸਲਿਆਂ ਨੂੰ ਪ੍ਰਵਾਨਗੀ ਦਿੱਤੀ ਜਾ ਸਕਦੀ ਹੈ। ਇਸ ਤੋਂ…